ਲਾਗ–ਇਨ/ਨਵਾਂ ਖਾਤਾ |
+
-
 
ਤਰਤੀਬ

ਤਰਤੀਬ. ਅ਼  ਸੰਗ੍ਯਾ—ਵ੎ਤੂਆਂ ਦੀ ਯੋਗ੍ਯ ਰੀਤਿ ਨਾਲ ਆਪਣੇ ਆਪਣੇ ਥਾਂ ਇਸਥਿਤਿ. ਕ੍ਰਮ. ਸਿਲਸਿਲਾ. ਇਸ ਦਾ ਮੂਲ ਰੁਤਬਾ ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 689,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਤਰਤੀਬ

ਤਰਤੀਬ [ਨਾਂਇ] ਸਿਲਸਿਲਾ, ਕ੍ਰਮ , ਵਿਓਂਤ , ਲੜੀ , ਅੱਖਰ-ਕ੍ਰਮ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 796,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਤਰਤੀਬ

Symmetry (ਸਿਮਿਟਰਿ) ਤਰਤੀਬ: ਇਹ ਇਕ ਵਿਸ਼ੇਸ਼ਤਾ ਹੈ ਜਿਥੋਂ ਲਗਾਤਾਰ ਇਕ ਜਾਂ ਬਹੁਤੇ axes ਦਿਖਾਈ ਦਿੰਦੇ ਹਨ ਅਤੇ ਪੂਰਣ ਬਣਤਰ ਦੋ ਬਰਾਬਰ ਹਿੱਸਿਆਂ ਵਿੱਚ ਵੰਡੀ ਜਾਂਦੀ ਹੈ।

ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,     ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 800,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/29/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ