ਤਲਾਬ; ਤਾਲ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Tank (ਟੈਂਙਕ) ਤਲਾਬ; ਤਾਲ: ਭਾਰਤੀ ਉਪ-ਮਹਾਂਦੀਪ ਵਿੱਚ ਮੌਸਮੀ ਨਦੀਆਂ ਤੇ ਮਿੱਟੀ ਦੇ ਕੱਚੇ ਬੰਨ੍ਹ ਮਾਰ ਕੇ ਨਿਰਮਾਣਿਤ ਕੀਤਾ ਤਲਾਬ ਤਾਂ ਜੋ ਕੁਝ ਸਿੰਜਾਈ ਦੀਆਂ ਸੁਵਿਧਾਵਾਂ ਪ੍ਰਾਪਤ ਕੀਤੀਆਂ ਜਾ ਸਕਣ। ਰਾਜਸਥਾਨ ਵਰਗੇ ਰਾਜ ਵਿੱਚ ਅਜਿਹੇ ਤਲਾਬ ਘਰੇਲੂ ਪਾਣੀ ਦੀਆਂ ਜ਼ਰੂਰਤਾਂ ਪ੍ਰਦਾਨ ਕਰਦੇ ਹਨ। ਕਈ ਵਾਰੀ ਪੂਰਾ ਸਾਲ ਪਾਣੀ ਉਪਲਬਧ ਨਹੀਂ ਹੋ ਪਾਉਂਦਾ ਪਰ ਫਿਰ ਵੀ ਕੁਝ ਸੁਰੱਖਿਆ ਬਣੀ ਰਹਿੰਦੀ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 723, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.