ਲਾਗ–ਇਨ/ਨਵਾਂ ਖਾਤਾ |
+
-
 
ਤਲੀ

ਤਲੀ (ਸੰ.। ਸੰਸਕ੍ਰਿਤ ਤਲ=ਹੱਥ ਪੈਰ ਦੀ ਤਲੀ) ੧. ਹੱਥ ਦੀ ਹਥੇਲੀ। ਯਥਾ-‘ਸਿਰੁ ਧਰਿ ਤਲੀ ਗਲੀ ਮੇਰੀ ਆਉ’।

੨. ਪੈਰ ਦੀ ਤਲੀ, ਪੈਰ ਦਾ ਹੇਠਲਾ ਭਾਗ ਉਂਗਲਾਂ ਤੇ ਅੱਡੀ ਦੇ ਵਿਚਕਾਰ ਦਾ। ਯਥਾ-‘ਦਾਨੁ ਮਹਿੰਡਾ ਤਲੀ ਖਾਕੁ’ ਪੈਰਾਂ ਦੀ ਤਲੀ ਦੀ ਧੂੜ ਮੇਰਾ ਦਾਨ ਹੈ।

ਦੇਖੋ, ‘ਕਰ ਤਲੀ ਰੇ’ ‘ਤਲੀ ਰੇ’

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1497,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਤੇਲੀ

ਤੇਲੀ ਸੰਸਕ੍ਰਿਤ ਤੈਲਿਕ:, ਤੈਲਿਨੑ। ਪ੍ਰਾਕ੍ਰਿਤ ਤੇਲੑਲਿਅ। ਤੇਲ ਕੱਢਣ ਵਾਲਾ, ਤੇਲੀ- ਓਹੁ ਤੇਲੀ ਸੰਦਾ ਬਲਦੁ ਕਰਿ ਨਿਤ ਭਲਕੇ ਉਠਿ ਪ੍ਰਭਿ ਜੋਇਆ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1497,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਤੂਲੀ

ਤੂਲੀ. ਸੰ. ਸੰਗ੍ਯਾ—ਰੰਗਣ ਦੀ ਕੂਚੀ. ਮੁ੉੺ਵਰ ਦੀ ਕੂਚੀ। ੨ ਨੀਲ ਦਾ ਪੌਦਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1500,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਤਲੀ

ਤਲੀ. ਸੰਗ੍ਯਾ—ਹਥੇਲੀ. ਦੇਖੋ, ਤਲ ੫. “ਸਿਰ ਧਰਿ ਤਲੀ ਗਲੀ ਮੇਰੀ ਆਉ.” (ਸਵਾ ਮ: ੧) ੨ ਪਾਤਲੀ. ਦੇਖੋ, ਤਲ ੪. “ਦਾਨੁ ਮਹਿੰਡਾ ਤਲੀਖਾਕੁ.” (ਵਾਰ ਆਸਾ) ੩ ਦੇਖੋ, ਤਲਿ ੨.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1504,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਤੁਲੀ

ਤੁਲੀ. ਬਹੁਜਾਈ ਖਤ੍ਰੀਆਂ ਦੀ ਇੱਕ ਜਾਤਿ। ੨ ਸੰ. ਜੁਲਾਹੇ ਦੀ ਕੂਚੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1504,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਤੋਲੀ

ਤੋਲੀ. ਵਿ—ਤੋਲਣ ਵਾਲਾ। ੨ ਤੋਲੀਂ. ਤੋਲਦਾ ਹਾਂ. “ਘਟ ਹੀ ਭੀਤਰਿ ਸੋ ਸਹੁ ਤੋਲੀ.” (ਸੂਹੀ ਮ: ੧) ੩ ਸੰਗ੍ਯਾ—ਤੋਪ ਦਾ ਵਜ਼ਨ ਠੀਕ ਕਰਕੇ ਨਿਸ਼ਾਨੇ ਪੁਰ ਸ਼ਿਸਤ ਬੰਨ੍ਹਣ ਵਾਲਾ ਤੋਪਚੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1505,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਤੂਲੀ

ਤੂਲੀ [ਨਾਂਇ] ਚਿੱਤਰ ਬਣਾਉਣ ਦੀ ਕਲਮ; ਨੀਲ ਦਾ ਬੂਟਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1512,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਤੇਲੀ

ਤੇਲੀ. ਦੇਖੋ, ਤੇਲਕ. “ਤੇਲੀ ਕੇ ਘਰੁ ਤੇਲੁ ਆਛੈ.” (ਟੋਡੀ ਨਾਮਦੇਵ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1515,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਤਲੀ

ਤਲੀ (ਨਾਂ,ਇ) ਹੱਥ ਦਾ ਰੇਖਾਵਾਂ ਵਾਲਾ ਹਿੱਸਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1598,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਤਲੀ

ਤਲੀ (ਵਿ,ਇ) ਰਕਮ ਜੋ ਸ਼ਾਹੂਕਾਰ ਮੂਲ ਧਨ ਵਿੱਚੋਂ ਪਹਿਲਾਂ ਹੀ ਕੱਟ ਲਵੇ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1598,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਤੇਲੀ

ਤੇਲੀ [ਨਾਂਪੁ] ਤੇਲ ਕੱਢਣ ਦਾ ਕੰਮ ਕਰਨ ਵਾਲ਼ਾ ਵਿਅਕਤੀ; ਪੰਜਾਬ ਦੀ ਇੱਕ ਜਾਤੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1603,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਤੇਲੀ

ਤੇਲੀ (ਨਾਂ,ਪੁ) ਕੋਹਲੂ ਦੁਆਰਾ ਥਿੰਦੇ ਅਨਾਜ ਵਿੱਚੋਂ ਤੇਲ ਕੱਢਣ ਦਾ ਧੰਦਾ ਕਰਨ ਵਾਲਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1607,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ