ਤਾਇਆ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਾਇਆ ( ਨਾਂ , ਪੁ ) ਪਿਤਾ ਦਾ ਵੱਡਾ ਭਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1253, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤਾਇਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਾਇਆ [ ਨਾਂਪੁ ] ਪਿਤਾ ਦਾ ਵੱਡਾ ਭਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1249, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤਾਇਆ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਾਇਆ . ਵਿ— ਤਪਾਇਆ. ਦੁਖੀ ਕੀਤਾ. “ ਕਈ ਜੁਗ ਤਿਨੀ ਤਨ ਤਾਇਆ.” ( ਚੰਡੀ ੧ ) ੨ ਤਪਿਆ ਹੋਇਆ. “ ਸਿਮਰਿ ਚਰਣਾਰ ਬਿੰਦ ਸੀਤਲ ਹੋ ਤਾਇਆ.” ( ਬਿਲਾ ਮ : ੫ ) ੩ ਸੰਗ੍ਯਾ— ਪਿਤਾ ਦਾ ਵਡਾ ਭਾਈ. ਤਾਤ. “ ਤਾਇਆ ਚਾਚਾ ਜਾਣੀਐ , ਤਾਈ ਚਾਚੀ ਮਾਇਆ ਮੱਤਾ.” ( ਭਾਗੁ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 957, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤਾਇਆ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤਾਇਆ ( ਸੰ. । ਸੰਸਕ੍ਰਿਤ ਤਪਨ । ਪ੍ਰਾਕ੍ਰਿਤ ਤਾਵ । ਪੰਜਾਬੀ ਤਾਉ , ਕ੍ਰਿਯਾ , ਤਾਉਣਾ ) ਤਪਿਆ , ਤੱਤਾ । ਯਥਾ-‘ ਸਦਾ ਸਿਮਰਿ ਚਰਣਾਰਬਿੰਦ ਸੀਤਲ ਹੋ ਤਾਇਆ’ । ਸਦਾ ਚਰਨਾ ਕਮਲਾਂ ਨੂੰ ਸਿਮਰ ( ਜੋ ) ਤਪਿਆ ਸੀਤਲ ਹੋ ( ਜਾਵੇ ) । ਪਰ ਵਿਸ਼ੇਸ਼ ਠੀਕ ਹੈ -ਹੋਤਾਇਆ- ਭਾਵ ਅੱਗ ( ਵਾਂਙੂ ਤਪਤ ) ਸੀਤਲ ( ਹੋ ਜਾਵੇ ) ।

                                              ਦੇਖੋ , ‘ ਹੋਤਾਇਆ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 915, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.