ਤਾਕੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਾਕੀ [ਨਾਂਇ] ਬਾਰੀ , ਛੋਟਾ ਦਰਵਾਜ਼ਾ, ਖਿੜਕੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 730, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤਾਕੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਾਕੀ. ਸਰਵ—ਉਸ ਦੀ. ਤਾਂਕੀ. “ਤਾਕੀ ਸਰਨਿ ਪਰਿਓ ਨਾਨਕ ਦਾਸ.” (ਬਿਲਾ ਮ: ੫) ੨ ਉਸ ਦੇ. ਤਾਂਕੇ. “ਆਦਿ ਜੁਗਾਦਿ ਭਗਤਜਨ ਸੇਵਕ ਤਾਕੀ ਬਿਖੈ ਅਧਾਰਾ.” (ਦੇਵ ਮ: ੫) ਤਾਂਕੇ ਵਿ੄ਯ ਆਧਾਰ। ੩ ਸੰਗ੍ਯਾ—ਛੋਟਾ ਤਾਕ । ੪ ਤੱਕੀ. ਤਕਾਈ. ਦੇਖੀ. ਦੇਖੋ, ਤਕਣਾ. “ਏਕ ਬਾਤ ਸੁਨਿ ਤਾਕੀ ਓਟਾ.” (ਗਉ ਮ: ੫) ੫ ਅ਼  ਤ਼ਾਕ਼ੀ. ਦੋ ਰੰਗੀ ਅੱਖਾਂ ਵਾਲਾ ਘੋੜਾ । ੬ ਉੱਚੀ ਟੋਪੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 690, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤਾਕੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤਾਕੀ (ਅ.। ਦੇਸ਼ ਭਾਸ਼ਾ ਤਾਂਕੀ) ੧. ਤਿਸ ਦੀ, ਉਸ ਦੀ। ਯਥਾ-‘ਤਾਕੀ ਸਰਨਿ ਪਰਿਓ ਨਾਨਕ ਦਾਸੁ ਜਾਤੇ ਊਪਰਿ ਕੋ ਨਾਹੀ’।

੨. (ਦੇਖੋ, ਤਾਕ ੪.) ਖਿੜਕੀ, ਬਾਰੀ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 682, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.