ਲਾਗ–ਇਨ/ਨਵਾਂ ਖਾਤਾ |
+
-
 
ਤਿਉਹਾਰ

ਤਿਉਹਾਰ. ਸੰਗ੍ਯਾ—ਤਿਥਿ-ਵਾਰ. ਉਤਸਵ ਮਨਾਉਣ ਦਾ ਦਿਨ. ਪਰਬ ਦਾ ਦਿਨ. ਤ੍ਯੋਹਾਰ. ਵੈਸਾਖੀ, ਹੋਲੀ , ੲ਼ੀਦ, ਅਤੇ Christmas day ਆਦਿ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 603,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਤਿਉਹਾਰ

ਤਿਉਹਾਰ [ਨਾਂਪੁ] ਪੁਰਬ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 718,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਤਿਉਹਾਰ

ਤਿਉਹਾਰ (ਨਾਂ,ਪੁ) ਉਤਸਵ ਪਰਬ ਆਦਿ ਮਨਾਉਣ ਦਾ ਦਿਨ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 720,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ