ਲਾਗ–ਇਨ/ਨਵਾਂ ਖਾਤਾ |
+
-
 
ਤਿਖਾ

ਤਿਖਾ (ਸੰ.। ਸੰਸਕ੍ਰਿਤ ਤਿਖਾ। ਪੁ. ਪੰਜਾਬੀ ਤਿਖਾ, ਤਿਆਸ। ਪ੍ਰਾਕ੍ਰਿਤ ਤਿਸਾ। ਪੰਜਾਬੀ ਤ੍ਰੇਹ , ਤਿਹਾ, ਤੇਹ) ਪਿਆਸ। ਯਥਾ-‘ਤਿਖਾ ਨਿਵਾਰੀ ਸਬਦੁ ਮੰਨਿ’। ਤਥਾ-‘ਤਿਖਾ ਤਿਹਾਇਆ ਕਿਉ ਲਹੈ ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 973,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਤਿਖਾ

ਤਿਖਾ. ਸੰਗ੍ਯਾ—ਤ੍ਰਿ੄੠. ਪਿਆਸ. “ਤਿਖਾ ਭੂਖ ਬਹੁ ਤਪਤ ਬਿਆਪਿਆ.” (ਬਿਲਾ ਮ: ੫) ੨ ਇੱਛਾ. ਤ੍ਰਿ੄ਨਾ. “ਗੁਰੁ ਲਾਹੀ ਸਗਲ ਤਿਖਾ.” (ਸਾਰ ਮ: ੫) ੩ ਦੇਖੋ, ਤਿੱਖਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 976,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਤਿੱਖਾ

ਤਿੱਖਾ. ਸੰ. ਤੀ੖ਣ. ਵਿ—ਜਿਸ ਦੀ ਧਾਰ ਬਹੁਤ ਤੇਜ਼ ਹੋਵੇ। ੨ ਆਲਸ ਰਹਿਤ. ਉੱਦਮੀ। ੩ ਤੁੰਦ ਮਿਜ਼ਾਜ. ਗੁਸੈਲਾ। ੪ ਚਰਪਰੇ ਸੁਆਦ ਵਾਲਾ। ੫ ਤੇਜ਼ ਚਾਲ ਚੱਲਣ ਵਾਲਾ, ਪੈਰਾਂ ਦਾ ਛੋਹਲਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 981,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਤਿੱਖਾ

ਤਿੱਖਾ [ਵਿਸ਼ੇ] ਨੁਕੀਲਾ, ਨੋਕਦਾਰ; ਤੇਜ਼

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1082,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਤਿੱਖਾ

ਤਿੱਖਾ (ਵਿ,ਪੁ) 1 ਤੇਜ਼ ਧਾਰ ਵਾਲਾ 2 ਆਲਸ ਰਹਿਤ; ਉਦਮੀਂ 3 ਚਟਪਟੇ ਸੁਆਦ ਵਾਲਾ 4 ਹੱਥਾਂ ਪੈਰਾਂ ਦਾ ਛੋਹਲਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1086,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ