ਲਾਗ–ਇਨ/ਨਵਾਂ ਖਾਤਾ |
+
-
 
ਤੀਆ

ਤੀਆ (ਸੰਖ. ਵਾ.। ਪੰਜਾਬੀ) ਤੀਜਾ। ਯਥਾ-‘ਅਵਰੁ ਨ ਜਾਣਾ ਦੂਆ ਤੀਆ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 3351,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਤੀਆ

ਤੀਆ. ੎ਤ੍ਰੀ. ਦੇਖੋ, ਤਿਆ. “ਏਕ ਦਿਵਸ ਦੋਊ ਤੀਆ.” (ਚਰਿਤ੍ਰ ੩) ੨ ਵਿ—ਤੀਜਾ. ਤੀਸਰਾ. ਤ੍ਰਿਤੀਯ. “ਭਯੋ ਖਾਲਸਾ ਜਗ ਮਹਿ ਤੀਆ.” (ਗੁਪ੍ਰਸੂ) ਦੇਖੋ, ਤੀਜਾ ਦੀਨ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3355,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਤੀਆਂ

ਤੀਆਂ. ਸੰਗ੍ਯਾ—ਸਾਵਨ ਸੁਦੀ ੩ ਦਾ ਤ੍ਯੋਹਾਰ, ਜਿਸ ਨੂੰ ਖ਼ਾ੉ ਕਰਕੇ ਇਸਤ੍ਰੀਆਂ ਮਨਾਉਂਦੀਆਂ ਹਨ ਅਤੇ ਪਿੰਡ ਤੋਂ ਬਾਹਰ ਇਕੱਠੀਆਂ ਹੋਕੇ ਪੀਂਘਾਂ ਝੂਟਦੀਆਂ ਹਨ. ਤੀਜ ਤਿਥਿ ਅਤੇ ਤਿੰਨ ਦਿਨ ਉਤਸਵ ਰਹਿਣ ਕਰਕੇ ਤੀਆਂ ਸੰਗ੍ਯਾ ਹੈ. ਸੰਸਕ੍ਰਿਤ ਗ੍ਰੰਥਾਂ ਵਿੱਚ ਇਸ ਦਾ ਨਾਉਂ “ਗੌਰੀ ਤ੍ਰਿਤੀਯਾ” ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3366,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਤੀਆ

ਤੀਆ [ਨਾਂਪੁ] ਔਰਤ, ਇਸਤਰੀ; ਤੀਜਾ; ਤਿੰਨ ਦਾ ਅੰਕ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3395,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਤੀਆਂ

ਤੀਆਂ [ਨਾਂਇ] (ਬਵ) ਸਾਉਣ ਮਹੀਨੇ ਦੀ ਤੀਜ ਤੋਂ ਸ਼ੁਰੂ ਹੋ ਕੇ ਸਾਰਾ ਮਹੀਨਾ ਚੱਲਣ ਵਾਲ਼ਾ ਕੁੜੀਆਂ ਦਾ ਤਿਉਹਾਰ; ਸਾਵੇਂ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3508,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਤੀਆਂ

ਤੀਆਂ (ਨਾਂ,ਇ,ਬ) ਸਾਉਣ ਸੁਦੀ ਤੀਜ ਦਾ ਤਿਉਹਾਰ; ਇਸਤਰੀਆਂ ਵੱਲੋਂ ਪਿੰਡੋਂ ਬਾਹਰ ਇਕੱਠੀਆਂ ਹੋ ਕੇ ਪੀਂਘਾਂ ਝੂਟਣ, ਗਿੱਧਾ ਨੱਚਣ ਅਤੇ ਖੀਰ ਪੂੜੇ ਖਾ ਕੇ ਮਨਾਇਆ ਜਾਣ ਵਾਲਾ ਤਿਉਹਾਰ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3511,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ