ਤੀਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੀਰਾ ( ਨਾਂ , ਪੁ ) ਕਮੀਜ਼ ਦੇ ਮੋਢਿਆਂ ਉੱਤੇ ਲੱਗੀ ਪੱਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1751, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੀਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੀਰਾ [ ਨਾਂਪੁ ] ਇੱਕ ਮੋਢੇ ਤੋਂ ਦੂਜੇ ਮੋਢੇ ਤੀਕ ਕਮੀਜ਼ ਦੇ ਪਿੱਛੇ ਲੱਗੀ ਹੋਈ ਫੱਟੀ ਜਿਸ ਦੇ ਰਾਹੀਂ ਅੱਗਾ ਅਤੇ ਪਿੱਛਾ ਜੁੜਿਆ ਹੁੰਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1751, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤੀਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੀਰਾ ਸਰਹੱਦੀ ਹੱਦ ( N.W.F.P. ) ਤੇ ਪੇਸ਼ਾਵਰ ਤੋਂ ਪਰੇ ਇੱਕ ਪਹਾੜੀ ਇਲਾਕ਼ਾ , ਜੋ ਖ਼ੈਬਰ ਪਾਸ ਅਤੇ ਖ਼ਾਨਕੀ ਘਾਟੀ ਦੇ ਵਿਚਕਾਰ ਹੈ. ਇਸ ਵਿੱਚ ਓਰਕਜ਼ਈ ਅਤੇ ਅਫ਼ਰੀਦੀ ਪਠਾਣ ਬਹੁਤ ਕਰਕੇ ਆਬਾਦ ਹਨ. ਇਸ ਵਿੱਚ ਬਾੜਾ ਦਰਿਆ ਵਹਿਂਦਾ ਹੈ. ਸਨ ੧੮੯੭ ਦੀ ਤੀਰਾ ਦੀ ਲੜਾਈ ਭਾਰਤ ਵਿੱਚ ਪ੍ਰਸਿੱਧ ਹੈ । ੨ ਫ਼ਾ. ਵਿ— ਕਾਲਾ. ਸ੍ਯਾਹ. ਦੇਖੋ , ਤੀਰਾ ਦਿਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 401, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.