ਤੋਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੋਲਾ ( ਨਾਂ , ਪੁ ) ਦਾਣਿਆਂ ਦਾ ਬੋਹਲ ਤੋਲਣ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4590, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੋਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੋਲਾ . ਸੰਗ੍ਯਾ— ਤੋਲਕ. ਤੋਲਣ ਵਾਲਾ । ੨ ਸੰ. ਤੋਲ ਅਤੇ ਤੋਲਕ. ੧੨ ਮਾਸ਼ਾ ਭਰ ਵਜ਼ਨ. ਫ਼ਾ ਤੋਲਹ. “ ਖਿਨੁ ਤੋਲਾ ਖਿਨੁ ਮਾਸਾ.” ( ਬਸੰ ਮ : ੧ ) ਭਾਵ— ਹਰਖ ਸ਼ੋਕ ਨਾਲ ਕਦੇ ਫੁਲਦਾ ਕਦੇ ਘਟਦਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4379, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤੋਲਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤੋਲਾ ( ਸੰ. । ਸੰਸਕ੍ਰਿਤ ਤੋਲ : ) ਇਕ ਤੋਲ ਹੈ ੧੨ ਮਾਸ਼ੇ ਦਾ । ਛਟਾਂਕ ਦਾ ਪੰਜਵਾਂ ਹਿੱਸਾ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4351, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.