ਤੋੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੋੜ ( ਨਾਂ , ਇ ) ਸੂਤ ਅਟੇਰਨ ਸਮੇਂ ਮੁੱਢੇ ਵਿੱਚ ਪਾਉਣ ਵਾਲੀ ਸਲਾਈ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6788, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੋੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੋੜ ( ਵਿ , ਨਾਂ , ਇ ) ਨਸ਼ਾ ਟੁੱਟਣ ਨਾਲ ਹੋਣ ਵਾਲੀ ਅਚਵੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6788, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੋੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੋੜ 1 [ ਨਾਂਇ ਸਲਾਈ 2 [ ਨਾਂਪੁ ] ਨਸ਼ਾ ਟੁੱਟਣ ਦਾ ਭਾਵ , ਬੇਚੈਨੀ , ਖੋਹੀ; ਘਾਟ , ਕਮੀ; ਇੱਕ ਤਰ੍ਹਾਂ ਦੀ ਸ਼ਰਾਬ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6777, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤੋੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੋੜ . ਸੰਗ੍ਯਾ— ਲੋਹੇ ਦੀ ਸਲਾਈ , ਜਿਸ ਨੂੰ ਗਲੋਟੇ ਵਿੱਚ ਦੇਕੇ ਸੂਤ ਅਟੇਰੀਦਾ ਹੈ । ੨ ਸਿੰਧੀ. ਅੰਤ. ਸਿਰਾ. ਹ਼ੱਦ । ੩ ਨਸ਼ੇ ਦੇ ਟੁੱਟਣ ਦਾ ਭਾਵ । ੪ ਦੇਖੋ , ਤੋੜਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6585, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.