ਲਾਗ–ਇਨ/ਨਵਾਂ ਖਾਤਾ |
+
-
 
ਤੈਂਡਾ

ਤੈਂਡਾ ਸਰਵ—ਤੇਰਾ. ਤੇਰੀ. “ਜੇ ਤੁਧ ਭਾਵੈ ਸਾਹਿਬਾ, ਤੂ ਮੈ, ਹਉ ਤੈਡਾ.” (ਆਸਾ ਅ: ਮ: ੧) “ਤੈਡੀ ਬੰਦਸਿ ਮੈ ਕੋਇ ਨ ਡਿਠਾ.” (ਵਾਰ ਰਾਮ ੨ ਮ: ੫)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 782,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਤੇਡਾ

ਤੇਡਾ. ਕ੍ਰਿ. ਵਿ—ਤਿਤਨਾ ਵਡਾ. ਉਤਨਾ ਵਡਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 783,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਤੈਡਾ

ਤੈਡਾ ਸਰਵ—ਤੇਰਾ. ਤੇਰੀ. “ਜੇ ਤੁਧ ਭਾਵੈ ਸਾਹਿਬਾ, ਤੂ ਮੈ, ਹਉ ਤੈਡਾ.” (ਆਸਾ ਅ: ਮ: ੧) “ਤੈਡੀ ਬੰਦਸਿ ਮੈ ਕੋਇ ਨ ਡਿਠਾ.” (ਵਾਰ ਰਾਮ ੨ ਮ: ੫)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 784,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਤੋੜਾ

ਤੋੜਾ. ਸੰਗ੍ਯਾ—ਰੁਪਯੇ ਦੀ ਥੈਲੀ। ੨ ਗਲ ਪਹਿਰਣ ਦਾ ਕੰਠਾ. ਜ਼ੰਜੀਰੀਦਾਰ ਕੰਠਾ । ੩ ਘਾਟਾ. ਕਮੀ। ੪ ਬੰਦੂਕ਼ ਅਤੇ ਤੋਪ ਨੂੰ ਅੱਗ ਦੇਣ ਦਾ ਡੋਰਾ. ਪਲੀਤਾ. ਫਲੀਤਾ. “ਕਲਾ ਪੈ ਜੜੇ ਮੋੜ ਤੋੜੇ ਧੁਖੰਤੇ.” (ਗੁਪ੍ਰਸੂ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 788,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਤੌੜਾ

ਤੌੜਾ   ਦੇਖੋ, ਤਾਉੜਾ ਅਤੇ ਤਾਉੜੀ। ੨ ਕਰਤਾਲੀ (ਤਾੜੀ) ਨੂੰ ਭੀ

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 789,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਤੋਡਾ

ਤੋਡਾ [ਨਾਂਪੁ] ਛੋਟਾ ਊਠ , ਨਿੱਕਾ ਬੋਤਾ; ਵਰਾਂਡੇ ਨੂੰ ਆਸਰਾ ਦੇਣ ਲਈ ਕੰਧ ਵਿੱਚ ਰੱਖਿਆ ਇੱਕ ਲੱਕੜੀ ਦਾ ਸ਼ਤੀਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 792,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਤੌੜਾ

ਤੌੜਾ (ਨਾਂ,ਪੁ) ਪਾਣੀ ਆਦਿ ਪਾਉਣ ਵਾਲਾ ਵੱਡਾ ਮਟਕਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 861,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਤੌੜਾ

ਤੌੜਾ [ਨਾਂਪੁ] ਘੜਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 861,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਤੋੜਾ

ਤੋੜਾ 1 [ਨਾਂਪੁ] ਸ਼ਤੀਰੀ; ਰੱਸੀ ਦਾ ਟੋਟਾ; ਭਾਨ , ਰੇਜ਼ਗਾਰੀ 2 [ਨਾਂਪੁ] ਸੰਗੀਤ ਵਿੱਚ ਤਾਲ ਦੀ ਉਹ ਥਾਂ ਜਿੱਥੇ ਤਾਣ ਟੁੱਟਦੀ ਹੈ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 876,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਤੋੜਾ

ਤੋੜਾ (ਨਾਂ,ਪੁ) 1 ਗਰਦਨ ਦੁਆਲੇ ਪਹਿਰਨ ਵਾਲਾ ਜ਼ੰਜੀਰੀਦਾਰ ਮਰਦਾਨਾ ਕੈਂਠਾ 2 ਇਸਤਰੀਆਂ ਦੇ ਸਿਰ ਦਾ ਭੂਖਣ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 880,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ