ਤ੍ਰੈ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤ੍ਰੈ [ ਵਿਸ਼ੇ ] ਤਿੰਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13258, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤ੍ਰੈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤ੍ਰੈ . ਵਿ— ਤ੍ਰਯ. ਤਿੰਨ. “ ਤ੍ਰੈ ਗੁਣ ਭਰਮ ਭੁਲਾਇ.” ( ਸ੍ਰੀ ਅ : ਮ : ੩ ) “ ਜਲੁ ਤਰੰਗ ਅਗਨੀ ਪਵਨੈ ਫੁਨਿ ਤ੍ਰੈ ਮਿਲਿ ਜਗਤੁ ਉਪਾਇਆ.” ( ਪ੍ਰਭਾ ਅ : ਮ : ੧ ) ਦੇਖੋ , ਜਲਤਰੰਗ ੨ । ੨ ਮਨ ਬਾਣੀ ਅਤੇ ਸ਼ਰੀਰ । ੩ ਮਨ , ਨੇਤ੍ਰ ਅਤੇ ਤੁਚਾ. “ ਮਾਈ ਮਾਂਗਤ ਤ੍ਰੈ ਲੋਭਾਵਹਿ.” ( ਰਾਮ ਅ : ਮ : ੧ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13146, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤ੍ਰੈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤ੍ਰੈ ( ਸੰਖ. ਵਾ. । ਸੰਸਕ੍ਰਿਤ ਤ੍ਰੀਣਿ = ਤਿੰਨ । ਪੰਜਾਬੀ ਤ੍ਰੈ , ਤਿੰਨ ) ਤਿੰਨ ਭਾਵ ਦੋ ਨੇਤ੍ਰ ਤੇ ਇਕ ਮਨ । ਯਥਾ-‘ ਮਾਈ ਮਾਗਤ ਤ੍ਰੈ ਲੋਭਾਵਹਿ’ ਹੇ ਮਾਈ! ( ਭਿਖ੍ਯਾ ਦੇਹ , ਕਹਿ ਕੇ ) ਮੰਗਦਿਆਂ ਹੋਯਾਂ ਦੋ ਨੈਣ ਤੇ ਇਕ ਮਨ ( ਉਸ ਇਸਤ੍ਰੀ ਦੇ ਰੂਪ ਵਿਚ ) ਲੁਭਾਇਮਾਨ ਹੋ ਜਾਂਦੇ ਹਨ ।

                      ਦੇਖੋ , ‘ ਤ੍ਰੈ ਲੋਆ , ਤ੍ਰੈ ਲੋਕ ਗੰਮੰੵ ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13055, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.