ਥਾਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥਾਹ ( ਨਾਂ , ਇ ) ਨਦੀ , ਦਰਿਆ , ਸਮੁੰਦਰ , ਖੂਹ ਆਦਿ ਦੀ ਹੇਠਲੀ ਤਹਿ; ਡੂੰਘਾਈ ਦੀ ਹੱਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1221, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਥਾਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥਾਹ [ ਨਾਂਇ ] ਹੱਦ , ਅੰਤ; ਹੇਠਲੀ ਤਹਿ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1213, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਥਾਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥਾਹ ਸੰਗ੍ਯਾ— ਨਦੀ ਸਮੁੰਦਰ ਆਦਿ ਦਾ ਥੱਲਾ. ਗਹਿਰਾਈ ਦਾ ਅੰਤ. “ ਤਿਚਰੁ ਥਾਹ ਨ ਪਾਵਈ.” ( ਮ : ੫ ਵਾਰ ਮਾਰੂ ੨ ) ੨ ਡੂੰਘਿਆਈ ਦਾ ਪਤਾ । ੩ ਹ਼ੱਦ. ਅੰਤ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 348, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਥਾਹ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਥਾਹ ( ਸੰ. । ਸੰਸਕ੍ਰਿਤ ਸੑਥਾ । ਪ੍ਰਾਕ੍ਰਿਤ ਥਾ । ਪੰਜਾਬੀ ਥਾਹ ) ਹਦ । ਯਥਾ-‘ ਥਾਹ ਪਾਈ ਨਹੀ ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1073, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.