ਥੋਥਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥੋਥਾ ( ਵਿ , ਪੁ ) ਅੰਦਰੋਂ ਖਾਲੀ; ਬੋਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1389, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਥੋਥਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥੋਥਾ [ ਵਿਸ਼ੇ ] ਸੱਖਣਾ , ਖੋਖਲਾ , ਵਿੱਚੋਂ ਖ਼ਾਲੀ; ਅਰਥਹੀਣ , ਬੇਅਰਥ; ਅਸਰਹੀਣ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1381, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਥੋਥਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥੋਥਾ. ਵਿ— ਵਿੱਚੋਂ ਪੋਲਾ. ਖੋਖਲਾ । ੨ ਸਾਰ ਰਹਿਤ. “ ਕਣ ਬਿਨਾ ਜੈਸੇ ਥੋਥਰ ਤੁਖਾ.” ( ਗਉ ਮ : ੫ ) “ ਮੁਖ ਅਲਾਵਣ ਥੋਥਰਾ.” ( ਵਾਰ ਮਾਰੂ ੨ ਮ : ੫ ) ੩ ਸੱਖਣਾ. ਖ਼ਾਲੀ. “ ਅੰਦਰਹੁ ਥੋਥਾ ਕੂੜਿਆਰੁ.” ( ਵਾਰ ਮਾਰੂ ੨ ਮ : ੫ ) ੪ ਅ੆ਰ ਤੋਂ ਬਿਨਾਂ. “ ਥੋਥਰ ਵਾਜੈ ਬੇਨ.” ( ਆਸਾ ਮ : ੪ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 438, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਥੋਥਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਥੋਥਾ ( ਗੁ. । ਪੰਜਾਬੀ ) ਖਾਲੀ , ਸੱਖਣਾ । ਯਥਾ-‘ ਸੰਤ ਕਾ ਦੋਖੀ ਅੰਤਰ ਤੇ ਥੋਥਾ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1155, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.