ਥੱਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥੱਲਾ ( ਨਾਂ , ਪੁ ) ਕਿਸੇ ਚੀਜ਼ ਦਾ ਹੇਠਲਾ ਹਿੱਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3008, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਥੱਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥੱਲਾ [ ਨਾਂਪੁ ] ਹੇਠਲਾ ਹਿੱਸਾ , ਤਹਿ ਵਾਲ਼ਾ ਭਾਗ , ਤਲਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2999, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਥੱਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥੱਲਾ . ਸੰਗ੍ਯਾ— ਤਲ. ਹੇਠਲਾ ਭਾਗ. ਪੇਂਦਾ. ਤਹਿ. ਤਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 599, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-09-02, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.