ਲਾਗ–ਇਨ/ਨਵਾਂ ਖਾਤਾ |
+
-
 
ਦੁਰੈ

ਦੁਰੈ (ਕ੍ਰਿ.। ਫ਼ਾਰਸੀ ਦੂਰ ਤੋਂ ਹਿੰਦੀ ਕ੍ਰਿਯਾ ਦੁਰਨਾ=ਦੂਰ ਹੋਣਾ, ਛਿਪਣਾ) ਛੁਪਦੀ, ਲੁਕਦੀ। ਯਥਾ-‘ਦੁਰੈ ਨ ਲਾਲ ਪਿਆਰੀ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 7675,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਦੂਰ

ਦੂਰ (ਗੁ.। ਫ਼ਾਰਸੀ) ਵਿੱਥ , ਪਾੜਾ , ਫਾਸਲਾ। ਯਥਾ-‘ਦੂਰਿ ਰਹੀ ਉਹ ਜਨ ਤੇ ਬਾਟ’।

੨. ਮੁਰਾਦ ਕਿਸੇ ਸ਼ੈ ਦੇ ਅਭਾਵ ਤੋਂ ਬੀ ਹੁੰਦੀ ਹੈ। ਯਥਾ-‘ਦੁਖ ਦੂਰਿ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 7675,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਦੇਰ

ਦੇਰ (ਸੰ.। ਪੰਜਾਬੀ ਦੇਰਾਣੀ ਦਾ ਸੰਖੇਪ) ੧. ਦਿਰਾਣੀ। ਯਥਾ-‘ਦੇਰ ਜਿਠਾਣੀ’ ਭਾਵ ਆਸ਼ਾ ਤ੍ਰਿਸ਼ਨਾ

            ਦੇਖੋ , ‘ਦੇਰ ਜਿਠਾਣੀ’

੨. (ਫ਼ਾਰਸੀ) ਬਿਲੰਬ, ਚਿਰ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 7675,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਦੌਰ

ਦੌਰ. ਸੰਗ੍ਯਾ—ਦੌੜ. ਭਾਜ। ੨ ਅ਼  ਚੱਕਰ. ਭ੍ਰਮਣ। ੩ ਸਮਾਂ. ਵੇਲਾ। ੪ ਅਣਮੜ੍ਹਿਆ ਨਗਾਰੇ ਦਾ ਗੋਲਾਕਾਰ ਭਾਂਡਾ. “ਦੋਨਹੁ ਦੌਰ ਤ੍ਯਾਰ ਕਰਿ ਲਾਏ.” (ਗੁਪ੍ਰਸੂ) ੫ ਤਰਕ ਦਾ ਇੱਕ ਦੋ੄. ਚਕ੍ਰਿਕਾ। ੬ ਵਡਾ ਕੂੰਡਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7676,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦੂਰ

ਦੂਰ. ਸੰ. ਵਿ—ਜੋ ਨੇੜੇ ਨਹੀਂ. ਦੇਖੋ, ਫ਼ਾ  ੨ ਕ੍ਰਿ. ਵਿ—ਫ਼ਾ੉ਲੇ ਪੁਰ. ਵਿੱਥ ਤੇ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7677,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦਰੇ

ਦਰੇ. ਦਰਬਾਰ ਵਿੱਚ. “ਹਰਿ ਦਰੇ ਹਰਿ ਦਰਿ ਸੋਹਨਿ ਤੇਰੇ ਭਗਤ.” (ਆਸਾ ਮ: ੫) ਕਰਤਾਰ ਦੇ ਦ੍ਵਾਰ ਅਤੇ ਦਰਬਾਰ ਵਿੱਚ। ੨ ਦਰਾ ਦਾ ਬਹੁਵਚਨ । ੩ ਦਲੇ. ਦਰੜੇ. “ਦਰੇ ਗਏ ਸੈਨਾ ਕੇ ਧਾਵਤ.” (ਗੁਪ੍ਰਸੂ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7679,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦੁਰ

ਦੁਰ. ਵ੍ਯ—ਤ੍ਰਿਸਕਾਰ ਬੋਧਕ ਸ਼ਬਦ. ਦੂਰ ਹੋ। ੨ ਸੰ. दुर. ਇਹ ਸ਼ਬਦਾਂ ਦੇ ਮੁੱਢ ਲੱਗਕੇ ਬੁਰਾ , ਦੁੱਖ , ਨਿੰਦਿਤ ਆਦਿ ਅਰਥ ਦਿੰਦਾ ਹੈ, ਜਿਵੇਂ—ਦੁਰਦਸ਼ਾ, ਦੁਰਗਮ ਅਤੇ ਦੁਰਮਤਿ ਆਦਿ। ੩ ਫ਼ਾ   ਸੰਗ੍ਯਾ—ਮੋਤੀ. ਮੁਕ੍ਤਾ. ਗੌਹਰ। ੪ ਮੋਤੀ ਅਥਵਾ ਮੋਤੀ ਦੀ ਸ਼ਕਲ ਦਾ ਕਰਣਭੂ੄ਣ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7679,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦੁਰੰ

ਦੁਰੰ. ਦੁਰੰਤ ਦਾ ਸੰਖੇਪ. “ਸੋਉ ਨਾਸ ਕਰੈ ਤਿਂਹ ਦੈਤ ਦੁਰੰ.” (ਰੁਦ੍ਰਾਵ) ਦੇਖੋ, ਦੁਰੰਤ ੬.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7679,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦੈਰ

ਦੈਰ. ਅ਼  ਸੰਗ੍ਯਾ—ਗੁੰਬਜ. ਮੰਡਪ । ੨ ਈਸਾਈਆਂ ਦਾ ਧਰਮ ਮੰਦਿਰ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7679,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦ੍ਰੁ

ਦ੍ਰੁ. ਧਾ—ਨੁਕ੉੠ਨ ਪੁਚਾਉਣਾ, ਪਛਤਾਉਣਾ, ਜਾਣਾ, ਨੱਠਣਾ, ਵਹਿਣਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7681,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦੇਰ

ਦੇਰ. ਫ਼ਾ  ਸੰਗ੍ਯਾ—ਚਿਰ. ਵਿਲੰਬ। ੨ ਦੇਵਰ ਦਾ ਸੰਖੇਪ। ੩ ਦੇਵਰਾਨੀ ਦਾ ਸੰਖੇਪ. ਦਿਰਾਨੀ. “ਦੇਰ ਜਿਠਾਣੀ ਮੁਈ ਦੂਖਿ ਸੰਤਾਪਿ.” (ਆਸਾ ਮ: ੫) ਇਸ ਥਾਂ ਭਾਵ ਆਸਾ ਤ੍ਰਿ੄ਨਾ ਤੋਂ ਹੈ. “ਦੇਰ ਜੇਠਾਨੜੀ ਆਹ.” (ਮਾਰੂ ਅ: ਮ: ੧)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7681,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦੂਰੁ

ਦੂਰੁ. ਦੇਖੋ, ਦੂਰ. “ਤੁਧੁ ਸੁਝੈ ਦੂਰੁ.” (ਵਾਰ ਰਾਮ ੩)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7682,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦੂਰੋਂ

ਦੂਰੋਂ [ਕਿਵਿ] ਦੂਰ ਤੋਂ, ਵਿੱਥ ਤੋਂ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7692,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਦੌਰ

ਦੌਰ [ਨਾਂਪੁ] ਸਮਾਂ, ਜ਼ਮਾਨਾ; ਉਤਰਾਅ-ਚੜ੍ਹਾਅ, ਚੱਕਰ , ਗੇੜ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7693,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਦੂਰ

ਦੂਰ [ਵਿਸ਼ੇ] ਵਿਥ ਨਾਲ਼, ਫਾਸਲੇ ਨਾਲ਼, ਪਰੇ, ਫ਼ਰਕ ਨਾਲ਼

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7696,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਦਰ

ਦਰ. ਸੰ. (ਦੇਖੋ, ਦ੍ਰਿ ਧਾ). ਸੰਗ੍ਯਾ—ਡਰ. ਭਯ (ਭੈ). “ਕਾ ਦਰ ਹੈ ਜਮ ਕੋ ਤਿਨ ਜੀਵਨ , ਅੰਤ ਭਜੇ ਗੁਰੁ ਤੇਗਬਹਾਦੁਰ?” (ਗੁਪ੍ਰਸੂ) ੨ ਸ਼ੰਖ. “ਗਦਾ ਚਕ੍ਰ ਦਰ  ਅੰਬੁਜ ਧਾਰੂ.”1 (ਨਾਪ੍ਰ) ੩ ਗੁਫਾ. ਕੰਦਰਾ। ੪ ਪਾੜਨ ਦੀ ਕ੍ਰਿਯਾ. ਵਿਦਾਰਣ। ੫ ਫ਼ਾ  ਦ੍ਵਾਰ. ਦਰਵਾਜ਼ਾ. “ਦਰ ਦੇਤ ਬਤਾਇ ਸੁ ਮੁਕਤਿ ਕੋ.” (ਨਾਪ੍ਰ) ੬ ਕ੍ਰਿ. ਵਿ—ਅੰਦਰ. ਵਿੱਚ. “ਦਰ ਗੋਸ ਕੁਨ ਕਰਤਾਰ.” (ਤਿਲੰ ਮ: ੧) “ਆਇ ਪ੍ਰਵੇਸੇ ਪੁਰੀ ਦਰ ਜਨੁ ਉਦ੍ਯੋ ਸੁ ਚੰਦੂ। ਨਿਜ ਦਰ ਦਰ ਦਾਰਾ ਖਰੀ ਲੇ ਮਾਲ ਬਲੰਦੂ.” (ਗੁਪ੍ਰਸੂ) ੭ ਦਰਬਾਰ ਦਾ ਸੰਖੇਪ. “ਕਹੁ ਨਾਨਕ ਦਰ ਕਾ ਬੀਚਾਰ.” (ਭੈਰ ਮ: ੫) ੮ ਹਿੰ. ਨਿਰਖ. ਭਾਉ। ੯ ਕਦਰ. ਮਹਿਮਾ। ੧੦ ਕਈ ਥਾਂ ਦਲ ਦੀ ਥਾਂ ਭੀ ਦਰ ਸ਼ਬਦ ਵਰਤਿਆ ਹੈ. “ਦੇਵਤਿਆਂ ਦਰਿ ਨਾਲੇ.” (ਜਪੁ) ਦੇਵਤਿਆਂ ਦੀ ਮੰਡਲੀ (ਸਭਾ) ਸਾਥ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7698,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦੁਰੇ

ਦੁਰੇ [ਵਿਸ] ਕੁੱਤੇ ਆਦਿ ਨੂੰ ਪਰ੍ਹਾਂ ਹਟਾਉਣ ਲਈ ਪ੍ਰਯੋਗ ਕੀਤਾ ਜਾਣ ਵਾਲ਼ਾ ਸ਼ਬਦ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7701,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਦ੍ਰ੃਍੠

ਦ੍ਰ੃਍੠. ਵਿ— द्रष्ट्ट. ਦੇਖਣ ਵਾਲਾ। ੨ ਪ੍ਰਕਾਸ਼ਕ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7703,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦੁਰ

ਦੁਰ (ਨਾਂ,ਇ) ਮਰਦਾਵਾਂ ਕੰਨ ਵਿੰਨ੍ਹ ਕੇ ਪਾਈ ਜਾਣ ਵਾਲੀ ਮੋਤੀ ਜੜੀ ਤਾਰ ਦੀ ਮੁਰਕੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7729,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

੖੣ਦ੍ਰ

੖੣ਦ੍ਰ. ਦੇਖੋ, ਛੁਦ੍ਰ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7739,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/30/2014 12:00:00 AM
ਹਵਾਲੇ/ਟਿੱਪਣੀਆਂ: noreference

ਦੇਰ

ਦੇਰ [ਨਾਂਇ] ਵੱਧ ਸਮਾਂ ਲੱਗਣ ਦਾ ਭਾਵ, ਚਿਰ, ਦੇਰੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7814,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਦੇਰ

ਦੇਰ (ਨਾਂ,ਇ) ਕਿਸੇ ਕੰਮ ਵਿੱਚ ਮਿੱਥੇ ਸਮੇਂ ਤੋਂ ਵੱਧ ਹੋਈ ਦੇਰੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7817,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਦਰ

ਦਰ 1 [ਨਾਂਪੁ] ਦਰਵਾਜ਼ਾ, ਬੂਹਾ 2 [ਨਾਂਇ] ਕੀਮਤ, ਭਾਅ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7836,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ