ਲਾਗ–ਇਨ/ਨਵਾਂ ਖਾਤਾ |
+
-
 
ਦਰਿਆ

ਦਰਿਆ  ਦੇਖੋ, ਦਰਯਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 930,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦਰਿਆ

ਦਰਿਆ [ਨਾਂਪੁ] ਪਾਣੀ ਦੀ ਬਹੁ-ਮਾਤਰੀ ਕੁਦਰਤੀ ਧਾਰਾ , ਵੱਡੀ ਨਦੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1137,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਦਰਿਆ

ਦਰਿਆ (ਨਾਂ,ਪੁ) ਪਹਾੜਾਂ ਆਦਿ ਤੋਂ ਨਿਕਲੀ ਵੱਡੀ ਮਾਤਰਾ ਵਿੱਚ ਜਲ ਦੀ ਧਾਰਾ; ਜਲ ਦਾ ਵਹਿੰਦਾ ਪ੍ਰਵਾਹ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1140,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਦਰਿਆ

Me-nam, Mae-nam (ਮੀਨਾਮ) ਦਰਿਆ: ਥਾਈ ਜਾਂ ਸਿਆਮੀ (Thai or Sia-mese) ਭਾਸ਼ਾ ਵਿੱਚ ਵਿਸ਼ਾਲ ਜਲ (big water) ਲਈ ਪ੍ਰਯੋਗ ਕੀਤਾ ਜਾਂਦਾ ਹੈ ਭਾਵ ਵਿਸ਼ਾਲ ਦਰਿਆ ਜਿਵੇਂ ਮੀਨਾਮ (Menam) ਦਰਿਆ।

ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,     ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1140,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/29/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ