ਦੱਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੱਲਾ ( ਨਾਂ , ਪੁ ) ਵੇਸਵਾ ਅਤੇ ਭੋਗੀ ਵਿਅਕਤੀ ਵਿਚਾਲੇ ਸਰੀਰਕ ਕਾਮ ਕ੍ਰੀੜਾ ਸੰਬੰਧੀ ਭਾਅ ਤਹਿ ਕਰਵਾਉਣ ਵਾਲਾ ਵਿਚੋਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 439, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੂਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੂਲਾ ( ਵਿ , ਪੁ ) ਭਲਾ ਪੁਰਸ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 510, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੋਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੋਲਾ ( ਨਾਂ , ਪੁ ) ਕੁੜੀਆਂ ਦੀ ਪੰਜ ਗੀਟੜੇ ਖੇਡ ਵਿੱਚ ਦੋ ਦੋ ਗੀਟੇ ਚੁੱਕਣ ਦਾ ਪੜਾਅ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 428, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੱਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੱਲਾ [ ਨਾਂਪੁ ] ਸੌਦਾ ਕਰਾਉਣ ਵਾਲ਼ਾ , ਦਲਾਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 439, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦੋਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੋਲਾ 1 [ ਨਾਂਪੁ ] ਗੀਟਿਆਂ ਦੀ ਖੇਡ ਵਿੱਚ ਦੂਜਾ ਪੜਾਅ ਜਿਸਦੇ ਦੋ ਗੀਟੇ ਇਕੱਠੇ ਚੁੱਕੇ ਜਾਂਦੇ ਹਨ , ਦੌੜਾ 2 [ ਨਾਂਪੁ ] ਮਿੱਟੀ ਦਾ ਭਾਂਡਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 428, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦੱਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੱਲਾ . ਸੰਗ੍ਯਾ— ਨਿੰਦਿਤ ਦੱਲਾਲ. ਨੀਚ ਕਰਮ ਦੀ ਦਲਾਲੀ ਕਰਨ ਵਾਲਾ. ਭੇਟੂ. ਭੜੂਆ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 394, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦੈਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੈਲਾ . ਦਿੱਤਾ ਹੈ. ਦੀਆ. “ ਛੀਪੇ ਕੇ ਘਰਿ ਜਨਮ ਦੈਲਾ.” ( ਆਸਾ ਨਾਮਦੇਵ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 390, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦੈਲਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਦੈਲਾ ( ਕ੍ਰਿ. । ਦੇਸ਼ ਭਾਸ਼ਾ ) ਦਿਤਾ ਹੈ । ਯਥਾ-‘ ਛੀਪੇ ਕੇ ਘਰਿ ਜਨਮੁ ਦੈਲਾ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 385, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.