ਦਲਾਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਲਾਲ ( ਨਾਂ , ਪੁ ) ਖ਼ਰੀਦਾਰ ਅਤੇ ਵੇਚਣ ਵਾਲੀ ਧਿਰ ਵਿਚਾਲੇ ਸੌਦਾ ਤਹਿ ਕਰਵਾਉਣ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 979, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦਲਾਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਲਾਲ 1 [ ਨਾਂਪੁ ] ਜੋ ਆਦਮੀ ਵਿੱਚ ਪੈਕੇ ਸੌਦਾ ਕਰਾਵੇ , ਆੜ੍ਹਤੀ , ਵਿਚੋਲਾ 2 [ ਨਾਂਪੁ ] ਇੱਕ ਜਾਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 967, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦਲਾਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਲਾਲ . ਅ਼ ਦੱਲਾਲ. ਸੰਗ੍ਯਾ— ਰਹਨੁਮਾ. ਰਸਤਾ ਦਿਖਾਉਣ ਵਾਲਾ । ੨ ਉਹ ਆਦਮੀ , ਜੋ ਵਿੱਚ ਪੈਕੇ ਸੌਦਾ ਕਰਾਵੇ. “ ਵਢੀਅਹਿ ਹਥ ਦਲਾਲ ਕੇ.” ( ਵਾਰ ਆਸਾ ) ਭਾਵ— ਜੋ ਝੂਠ ਬੋਲਕੇ ਪਰਲੋਕ ਵਿੱਚ ਸਾਮਗ੍ਰੀ ਪੁਚਾਉਣ ਦਾ ਵਪਾਰ ਕਰਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 889, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦਲਾਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਦਲਾਲ ( ਗੁ. । ਅ਼ਰਬੀ ) ਖਰੀਦਨ ਤੇ ਵੇਚਣ ਵਾਲਿਆਂ ਦੇ ਸੌਦੇ ਦੀ ਬਿਧ ਕਰਾ ਦੇਣ ਵਾਲਾ ਵਿਚੋਲਾ ਆਦਮੀ । ਯਥਾ-‘ ਧਰਮੁ ਦਲਾਲੁ ਪਾਏ ਨੀਸਾਣੁ ’ । ਤਥਾ-‘ ਵਢੀਅਹਿ ਹਥ ਦਲਾਲ ਕੇ’ ਏਥੇ ਦਲਾਲ ਦਾ ਇਸ਼ਾਰਾ ਸ੍ਰਾਧ ਖਾਣ ਵਾਲੇ ਬ੍ਰਾਹਮਣ ਵੱਲ ਹੈ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 873, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.