ਦਸਤਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਸਤਾ ( ਨਾਂ , ਪੁ ) ਕਹੀ , ਕੁਹਾੜੀ , ਤੇਸੀ , ਤੇਸੇ , ਹਥੌੜੀ , ਹਥੌੜੇ ਅਤੇ ਵਦਾਣ ( ਘਣ ) ਆਦਿ ਦੇ ਛੇਕ ਵਿੱਚ ਪਾਇਆ ਜਾਣ ਵਾਲਾ ਮਜ਼ਬੂਤ ਡੰਡਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1599, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦਸਤਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਸਤਾ [ ਨਾਂਪੁ ] ਫ਼ੌਜ ਦੀ ਟੋਲੀ; ਮੁੱਠਾ , ਹੱਥਾ 24 ਕਾਗਜ਼ਾਂ ਦਾ ਸਮੂਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1593, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਦਸਤਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਸਤਾ . ਫ਼ਾ ਸੰਗ੍ਯਾ— ਕ਼ਬ੒੠. ਮੁੱਠਾ. ਹੱਥਾ । ੨ ਟੋਲਾ. ਗਰੋਹ. ਝੁੰਡ । ੩ ਸੋਟਾ. ਡੰਡਾ । ੪ ਕਾਗ਼੏ ਦੇ ਚੌਬੀਹ ਤਾਉ ਦਾ ਗੱਠਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1369, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.