ਦਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਦਾ. ਸੰ. दा. ਧਾ—ਦੇਣਾ, ਸੌਂਪਣਾ, ਰੱਖਣਾ, ਲੈਣਾ, ਕਤਰਨਾ। ੨ ਵਿ—ਦਾਤਾ. ਦੇਣ ਵਾਲਾ. ਐਸੀ ਹਾਲਤ ਵਿੱਚ ਇਹ ਸ਼ਬਦ ਦੇ ਅੰਤ ਆਉਂਦਾ ਹੈ. “ਬਰ ਚਾਰ ਪਦਾਰਥਦਾ ਬਰ ਚਾਰ.” (ਨਾਪ੍ਰ) ੩ ਸੰਬੰਧ ਬੋਧਕ ਪ੍ਰਤ੍ਯਯ. ਕਾ. “ਤਿਸ ਦਾ ਹੁਕਮੁ ਮੇਟਿ ਨ ਸਕੈ ਕੋਈ.” (ਮਾਝ ਅ: ਮ: ੩) ੩ ਸੰਗ੍ਯਾ—ਦਾਉ ਦਾ ਸੰਖੇਪ. “ਦਾ ਕਹਿਂ ਪਰੈ.” (ਗ੍ਯਾਨ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 541, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਦਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਦਾ ਸੰਬੰਧ ਬੋਧਕ ਸ਼ਬਦ- ਜੀਉ ਪਿੰਡੁ ਸਭੁ ਤਿਸ ਦਾ ਤਿਸੈ ਦਾ ਆਧਾਰੁ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 534, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First