ਦਾਣਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਣਾ ( ਨਾਂ , ਪੁ ) ਅਨਾਜ; ਘੋੜਿਆਂ ਅਤੇ ਪਸ਼ੂਆਂ ਨੂੰ ਚਾਰੇ ਲਈ ਪਾਏ ਜਾਣ ਵਾਲੇ ਦਾਲ ਛੋਲੇ ਆਦਿਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2122, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦਾਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਣਾ [ ਨਾਂਪੁ ] ਪਸ਼ੂ-ਪੰਛੀਆਂ ਦੀ ਅਨਾਜ ਦੀ ਖ਼ੁਰਾਕ; ਅਨਾਜ ਆਦਿ ਦਾ ਬੀਜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2112, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦਾਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਣਾ . ਸੰਗ੍ਯਾ— ਅਨਾਜ ਦਾ ਬੀਜ. ਕਣ. ਦਾਨਾ. ਫ਼ਾ   “ ਜਹਾ ਦਾਣੇ ਤਹਾ ਖਾਣੇ.” ( ਮ : ੨ ਵਾਰ ਸੋਰ ) ੨ ਫ਼ਾ ਵਿ— ਦਾਨਾ. ਅ਼ਕਲਮੰਦ. ਗ੍ਯਾਤਾ. “ ਸਤਗੁਰੁ ਸਾਹੁ ਪਾਇਓ ਵਡ ਦਾਣਾ.” ( ਜੈਤ ਮ : ੪ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1866, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦਾਣਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਦਾਣਾ ਸਿਆਣਾ , ਦਾਨਾ- ਤੂ ਸਾਹਿਬੁ ਅਗਮ ਦਇਆਲੁ ਹੈ ਵਡ ਦਾਤਾ ਦਾਣਾ । ਵੇਖੋ ਦਾਨਾ ; ਅੰਨ ਦਾ ਦਾਣਾ- ਸਉ ਮਣੁ ਹਸਤੀ ਘਿਉ ਗੁੜੁ ਖਾਵੈ ਪੰਜਿ ਸੈ ਦਾਣਾ ਖਾਇ । ਵੇਖੋ ਦਾਣੇ ੧ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1844, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.