ਦਾਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਤ ( ਨਾਂ , ਇ ) ਦਾਨ ਕੀਤੀ ਹੋਈ ਵਸਤੂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2693, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦਾਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਤ 1 [ ਨਾਂਪੁ ] ਦਾਤਰੀ , ਦਾਤਰ 2 [ ਨਾਂਇ ] ਬਖ਼ਸ਼ਸ਼ , ਦਾਨ ਕੀਤੀ ਹੋਈ ਵਸਤੂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2687, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦਾਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਤ . ਸੰ. ਦਾਤ੍ਰ. ਸੰਗ੍ਯਾ— ਖੇਤੀ ਕੱਟਣ ਦਾ ਸੰਦ. ਦਾਤੀ. “ ਲੈ ਲੈ ਦਾਤ ਪਹੁਤਿਆ ਲਾਵੇ ਕਰਿ ਤਈਆਰੁ.” ( ਸ੍ਰੀ ਮ : ੫ ) ੨ ਦੇਖੋ , ਦਾਤਿ । ੩ ਸੰ. ਦਾਤ. ਵਿ– ਖੰਡਿਤ. ਕੱਟਿਆ ਹੋਇਆ । ੪ ਸ਼ੁੱਧ. ਪਵਿਤ੍ਰ । ੫ ਦਾਤਵ੍ਯ ਦਾ ਸੰਖੇਪ ਭੀ ਦਾਤ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2495, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.