ਦਾਤਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਤਾ ( ਵਿ , ਪੁ ) ਦਾਤ ਦੇਣ ਵਾਲਾ ਦਾਨੀ; ਅਕਾਲ ਪੁਰਖ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1249, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦਾਤਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਤਾ [ ਨਾਂਪੁ ] ਦਾਤ ਦੇਣ ਵਾਲ਼ਾ; ਰੱਬ , ਪਰਮਾਤਮਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1243, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦਾਤਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਤਾ     ਸੰ. दातृ — ਦਾਤ੍ਰਿ. ਦਾਨ ਦੇਣ ਵਾਲਾ. ਦਾਨੀ. “ ਦਾਤਾ ਕਰਤਾ ਆਪਿ ਤੂੰ.” ( ਵਾਰ ਆਸਾ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 206, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦਾਤਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਾਤਾ ( ਸੰ. । ਸੰਸਕ੍ਰਿਤ ) ਦੇਣ ਵਾਲਾ , ਦਾਨੀ । ਯਥਾ-‘ ਦਦਾ ਦਾਤਾ ਏਕੁ ਹੈ ਸਭ ਕਉ ਦੇਵਨਹਾਰ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1011, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.