ਲਾਗ–ਇਨ/ਨਵਾਂ ਖਾਤਾ |
+
-
 
ਦਿੰਤ

ਦਿੰਤ (ਕ੍ਰਿ.। ਦੇਸ਼ ਭਾਸ਼ਾ। ਸੰਸਕ੍ਰਿਤ ਦਦੑ=ਦੇਣਾ ਤੋਂ) ਦਿਤਾ ਹੋਇਆ। ਯਥਾ-‘ਸੁਖ ਸਾਗਰੁ ਪਾਇਅਉ ਦਿੰਤੁ ਹਰਿ ਮਗਿ ਨ ਹੁਟੈ ’ ਹੇ ਗੁਰੋ! ਹਰੀ ਨੇ ਜੋ ਆਪ ਨੂੰ ਰਸਤਾ ਦਿਤਾ ਹੋਇਆ ਹੈ, ਉਸ ਤੋਂ ਆਪ ਥਕਦੇ ਨਹੀਂ ਹੋ। ਅਥਵਾ ੨. ਕਈ ਪੰਡਿਤ ਪਾਠ ਕਰਦੇ ਹਨ-‘ਸੁਖ ਸਾਗਰੁ ਪਾਇਆ ਉਦਿੰਤ ਹਰਿ ਮਗਿ ਨ ਹੁਟੈ’ ਤੁਸਾਂ ਨੇ ਸੁਖ ਸਾਗਰ ਦੀ ਪਾਈ ਹੈ (ਉਦਿੰਤ) ਖਬਰ, ਇਸ ਕਰਕੇ ਹਰੀ ਦੇ ਰਸਤੇ ਤੋਂ ਆਪ ਥਕਦੇ ਨਹੀਂ।           ਦੇਖੋ , ‘ਉਦਿੰਤ’

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2473,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਦਿੰਤੁ

ਦਿੰਤੁ ਵੇਖੋ ਦਿੰਤ

ਦਿੰਤੁ. ਸੰ. ਦ੍ਯੁਮੰਤ. ਵਿ—ਪ੍ਰਕਾਸ਼ਵਾਨ. ਰੌਸ਼ਨ. “ਸੁਖਸਾਗਰੁ ਪਾਇਅਉ ਦਿੰਤੁ.” (ਸਵੈਯੇ ਮ: ੪ ਕੇ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2475,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦਿਤ

ਦਿਤ. ਦੇਖੋ, ਦਤੁ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2478,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦਿਤੈ

ਦਿਤੈ. ਦੇਣ ਤੋਂ. ਦੇਨੇ ਸੇ. “ਤਿਸ ਦੈ ਦਿਤੈ ਨਾਨਕਾ.” (ਮ: ੩ ਵਾਰ ਰਾਮ ੧)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2479,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦਿਤੰ

ਦਿਤੰ. ਦੈਤ੍ਯ. ਦਿਤਿਪੁਤ੍ਰ. “ਪਪਾਤ ਭੂਤਲੰ ਦਿਤੰ.” (ਰਾਮਾਵ) ਦੈਤ ਜਮੀਨ ਤੇ ਡਿਗਦੇ ਹਨ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2479,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦਿੱਤ

ਦਿੱਤ. ਦੱਤ. ਦਿੱਤਾ. ਦਿੱਤੀ. “ਸੂਰਜਦਿੱਤ ਉਹੀ ਪੈ ਹੈ ਮਨਿ.” (ਕ੍ਰਿਸਨਾਵ) ਉਸੀ ਪਾਸ ਸੂਰਯ ਦੀ ਦਿੱਤੀ ਮਣਿ ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2484,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦਿੱਤ

ਦਿੱਤ (ਨਾਂ,ਇ) ਵੇਖੋ : ਦਾਜ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2581,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ