ਦੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੀ [ਸੰਬੰ] ਸੰਬੰਧਵਾਚਕ ਪਦ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 423, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੀ. ਦਿੱਤੀ. “ਜਰਾ ਹਾਕ ਦੀ ਸਭ ਮਤਿ ਥਾਕੀ.” (ਸੂਹ ਕਬੀਰ) ੨ ਦਾਨ ਕੀਤੀ। ੩ ਸੰਬੰਧ ਬੋਧਕ ਪ੍ਰਤ੍ਯਯ. ਕੀ. “ਤਿਸ ਦੀ ਕੀਮਤਿ ਕਿਕੂ ਹੋਇ?” (ਬਿਲਾ ਮ: ੩)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 379, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਦੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਦੀ (ਕ੍ਰਿ.। ਹਿੰਦੀ) ੧. ਦਿਤੀ। ਯਥਾ-‘ਜਰਾ ਹਾਕ ਦੀ’ (ਜਦੋਂ) ਬੁਢੇਪੇ ਨੇ ਆਵਾਜ ਦਿਤੀ।
੨. (ਅ.। ਪੰਜਾਬੀ) ਸੰਬੰਧ ਕਾਰਕ ਦਾ ਅਵ੍ਯਯ, ਸਬੰਧ ਦੱਸਣ ਵਾਲਾ ਜਿਸ ਦੀ ਥਾਵੇਂ ਹਿੰਦੀ ਵਾਲੇ -ਕੀ- ਬੋਲਦੇ ਹਨ। ਯਥਾ-‘ਖਰਚੇ ਦਿਤਿ ਖਸੰਮ ਦੀ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 363, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First