ਲਾਗ–ਇਨ/ਨਵਾਂ ਖਾਤਾ |
+
-
 
ਦੁਨੀਆ

ਦੁਨੀਆ (ਸੰ.। ਅ਼ਰਬੀ ਦੁਨੀਯਾ) ਸੰਸਾਰ। ਯਥਾ-‘ਦੁਨੀਆ ਨ ਸਾਲਾਹਿ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 949,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਦੁਨੀਆ

ਦੁਨੀਆ ਦੇਖੋ, ਦੁਨਿਯਾ. “ਅਉਰ ਦੁਨੀ ਸਭ ਭਰਮਿ ਭੁਲਾਨੀ.” (ਸ੍ਰੀ ਕਬੀਰ) “ਦੁਨੀਆ ਰੰਗ ਨ ਆਵੈ ਨੇੜੈ.” (ਮਾਰੂ ਸੋਲਹੇ ਮ: ੫) ੨ ਭਾਵ—ਮਾਇਆ. ਧਨ. “ਦੁਖੀ ਦੁਨੀ ਸਹੇੜੀਐ, ਜਾਹਿ ਤ ਲਗਹਿ ਦੁਖ.” (ਵਾਰ ਮਲਾ ਮ: ੧) “ਇਸ ਕੇ ਪੱਲੇ ਬਹੁਤ ਦੁਨੀਆ ਹੈ.” (ਜਸਾ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 959,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦੁਨੀਆ

ਦੁਨੀਆ [ਨਾਂਇ] ਸੰਸਾਰ , ਜਗਤ , ਜਹਾਨ , ਜੱਗ , ਆਲਮ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1109,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਦੁਨੀਆ

ਦੁਨੀਆ (ਨਾਂ,ਇ) ਸੰਸਾਰ; ਜਗਤ; ਲੋਕ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1111,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ