ਦੁਪੱਟਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁਪੱਟਾ ( ਨਾਂ , ਪੁ ) ਇਸਤਰੀਆਂ ਦੇ ਸਿਰ ਪੁਰ ਓੜਨ ਵਾਲੀ ਚੁੰਨੀ; ਮੋਢਿਆਂ ਤੇ ਪਾਉਣ ਵਾਲਾ ਕੱਪੜਾ; ਦੋ ਪੱਟ ਮਿਲਾ ਕੇ ਸੀਤਾ ਕੱਪੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1232, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੁਪੱਟਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁਪੱਟਾ [ ਨਾਂਪੁ ] ਔਰਤਾਂ ਦੁਆਰਾ ਸਿਰ ਮੋਢਿਆਂ ਆਦਿ ਉੱਤੇ ਲਿਆ ਜਾਣ ਵਾਲ਼ਾ ਕੱਪੜਾ , ਚੁੰਨੀ , ਚਾਦਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1224, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.