ਦੁਰਾਚਾਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁਰਾਚਾਰੀ ( ਵਿ , ਪੁ ) ਕੁਕਰਮੀ; ਬਦਚਲਨ; ਬਦਇਖ਼ਲਾਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1000, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੁਰਾਚਾਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁਰਾਚਾਰੀ [ ਵਿਸ਼ੇ ] ਮਾੜੇ ਆਚਾਰ ਵਾਲ਼ਾ , ਬਦਚਲਨ , ਕੁਕਰਮੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 992, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦੁਰਾਚਾਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁਰਾਚਾਰੀ . ਵਿ— ਖੋਟੇ ਆਚਾਰ ਵਾਲਾ. ਕੁਕਰਮੀ. ਬਦਚਲਨ. “ ਦੁਰਮਤਿ ਹਰਣਾਖਸੁ ਦੁਰਾਚਾਰੀ.” ( ਗਉ ਅ : ਮ : ੧ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 772, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦੁਰਾਚਾਰੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਦੁਰਾਚਾਰੀ ( ਗੁ. । ਸੰਸਕ੍ਰਿਤ ਦੁਰੵਚਾਰਿਨੑ ) ਮਰਯਾਦਾ ਤੋਂ ਉਲਟੇ ਆਚਰਣ ਵਾਲਾ , ਮਾੜੇ ਕੰਮਾਂ ਦੇ ਕਰਨ ਵਾਲਾ । ਯਥਾ-‘ ਦੁਰਮਤਿ ਹਰਣਾਖਸੁ ਦੁਰਾਚਾਰੀ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 748, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.