ਲਾਗ–ਇਨ/ਨਵਾਂ ਖਾਤਾ |
+
-
 
ਦੁਹਰਾਉਣਾ

ਦੁਹਰਾਉਣਾ. ਕ੍ਰਿ—ਦੂਜੀ ਵਾਰ ਕਹਿਣਾ. ਕਿਸੇ ਕਾਰਯ ਨੂੰ ਦੂਜੀ ਵਾਰ ਕਰਨਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 405,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦੁਹਰਾਉਣਾ

ਦੁਹਰਾਉਣਾ [ਕਿਸ] ਦੂਜੀ ਵਾਰ ਕਹਿਣਾ; ਕਿਸੇ ਕੰਮ ਨੂੰ ਦੂਜੀ ਵਾਰ ਜਾਂ ਵਾਰ-ਵਾਰ ਕਰਨਾ; ਦੁਹਰਾਈ ਕਰਨਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 512,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ