ਲਾਗ–ਇਨ/ਨਵਾਂ ਖਾਤਾ |
+
-
 
ਦੋਖੇ

ਦੋਖੇ (ਸੰ.। ਪੰਜਾਬੀ) ਧੋਖੇ ਵਿਚ। ਯਥਾ-‘ਕਬੀਰ ਦੁਨੀਆ ਕੇ ਦੋਖੇ ਮੂਆ ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 6637,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਦੁਖ

ਦੁਖ. ਸੰ. ਦੁ:ਖੑ. ਧਾ—ਦੁੱਖ ਦੇਣਾ, ਛਲ ਕਰਨਾ। ੨ ਸੰਗ੍ਯਾ—ਕ੄਍. ਕਲੇਸ਼. ਤਕਲੀਫ਼.1 ਸਾਂਖ੍ਯ ਸ਼ਾਸਤ੍ਰ ਅਨੁਸਾਰ ਦੁੱਖ ਤਿੰਨ ਪ੍ਰਕਾਰ ਦਾ ਹੈ—

     (ੳ)         ਆਧ੍ਯਾਤਮਿਕ—ਸ਼ਰੀਰ ਅਤੇ ਮਨ ਦਾ ਕਲੇਸ਼.

     (ਅ)         ਆਧਿਭੌਤਿਕ—ਜੋ ਵੈਰੀ ਅਤੇ ਪਸ਼ੂ ਪੰਛੀਆ ਤੋਂ ਹੋਵੇ.

     (ੲ) ਆਧਿਦੈਵਿਕ—ਜੋ ਪ੍ਰਾਕ੍ਰਿਤ ਸ਼ਕਤੀਆਂ ਤੋਂ ਪਹੁਚਦਾ ਹੈ. ਜੈਸੇ—ਅੰਧੇਰੀ, ਬਿਜਲੀ ਦਾ ਡਿਗਣਾ, ਤਪਤ, ਸਰਦੀ ਆਦਿ. “ਦੁਖ ਸੁਖ ਹੀ ਤੇ ਭਏ ਨਿਰਾਲੇ.” (ਮਾਰੂ ਸੋਲਹੇ ਮ: ੧)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6639,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦੋਖੇ

ਦੋਖੇ. ਕ੍ਰਿ. ਵਿ—ਦੂ੡੄ਤ ਕਰਨ ਪੁਰ. “ਦੁਨੀਆ ਕੇ ਦੋਖੇ ਮੂਆ, ਚਾਲਤ ਕੁਲ ਕੀ ਕਾਨਿ.”(ਸ. ਕਬੀਰ) ੨ ਦੂ੡੄ਤ (ਕਲੰਕਿਤ) ਕੀਤੇ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6640,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦੂਖ

ਦੂਖ. ਦੇਖੋ, ਦੁਖ. “ਸਭ ਦੂਖ ਬਿਨਾਸੇ ਰਾਮਰਾਇ.” (ਬਸੰ ਮ: ੧) ੨ ਦੂ੄ਣ ਦਾ ਸੰਖੇਪ. “ਜੈਸੇ ਕੋਊ ਸੁ ਕਬਿ ਕੁ ਕਬਿ ਕੇ ਕਬਿੱਤ ਸੁਨ, ਸਭਾ ਬੀਚ ਦੂਖ ਕਰ ਮਾਨਤ ਨ ਬਾਤ ਕੋ.” (ਕ੍ਰਿਸਨਾਵ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6641,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦੋਖ

ਦੋਖ. ਦੇਖੋ, ਦੋਸ ੧. “ਦੋਖ ਕਰਿ ਕਰਿ ਜੋਰੀ.” (ਬਿਹਾ ਛੰਤ ਮ: ੫) ਪਾਪ ਕਰਕੇ ਮਾਇਆ ਜੋੜੀ । ੨ ਵ੍ਯਸਨ. ਦੇਖੋ, ਦੋਸ ੨. “ਮ੍ਰਿਗ ਮੀਨ ਭ੍ਰਿੰਗ ਪਤੰਗ ਕੁੰਚਰ ਏਕ ਦੋਖ ਬਿਨਾਸ.” (ਆਸਾ ਰਵਿਦਾਸ) ੩ ਦ੍ਵੇ੄ ਦੀ ਥਾਂ ਭੀ ਦੋਖ ਸ਼ਬਦ ਆਇਆ ਹੈ. “ਰਾਗ ਦੋਖ ਤੇ ਨਿਆਰੋ.” (ਸੂਹੀ ਛੰਤ ਮ: ੫) “ਰਾਗ ਦੋਖ ਨਿਰਦੋਖ ਹੈ.” (ਭਾਗੁ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6642,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦੱਖ

ਦੱਖ. ਦੇਖੋ, ਦ੖.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6643,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦੱਖ

ਦੱਖ (ਵਿ,ਇ) ਬਾਹਰੀ ਸ਼ਕਲ ਸੂਰਤ; ਚਿਹਰਾ ਮੁਹਰਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6662,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਦੁੱਖ

ਦੁੱਖ [ਨਾਂਪੁ] ਬਿਪਤਾ, ਮੁਸੀਬਤ , ਔਖ , ਗ਼ਮ, ਪੀੜ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6796,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਦੁੱਖ

ਦੁੱਖ (ਨਾਂ,ਪੁ) ਪੀੜ; ਦਰਦ; ਰੋਗ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6800,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ