ਲਾਗ–ਇਨ/ਨਵਾਂ ਖਾਤਾ |
+
-
 
ਦੇਣ

ਦੇਣ. ਸੰਗ੍ਯਾ—ਕ਼ਰ੒. ਰਿਣ. ਦੇਖੋ, ਦੈਨ ੫.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2643,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦੂਣ

ਦੂਣ. ਵਿ—ਦ੍ਵਿਗੁਣ. ਦੁਗੁਣਾ. “ਦੂਣ ਚਊਣੀ ਦੇ ਵਡਿਆਈ.” (ਸੋਰ ਮ: ੫) ੨ ਦੇਖੋ, ਦੂਨ ੨.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2646,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦ੡੖ਣ

ਦ੡੖ਣ. ਸੰ. ਵਿ—ਸੱਜਾ. ਦਾਹਿਨਾ। ੨ ਚਤੁਰ. ਦਾਨਾ। ੩ ਸੰਗ੍ਯਾ—ਦ੡੖ਣ ਦਿਸ਼ਾ. ਸੂਰਯ ਵੱਲ ਪ੍ਰਾਤਹ ਕਾਲ ਮੂੰਹ ਕਰਕੇ ਖੜੇ ਹੋਣ ਤੋਂ ਜੋ ਦਿਸ਼ਾ ਦ੡੖ਣ (ਸੱਜੇ) ਪਾਸੇ ਹੋਵੇ। ੪ ਵਿ੃ਨੁ। ੫ ਕਾਵ੍ਯ ਅਨੁਸਾਰ ਉਹ ਨਾਇਕ, ਜਿਸ ਦਾ ਪ੍ਰੇਮ ਆਪਣੀਆਂ ਸਾਰੀਆਂ ਇਸਤ੍ਰੀਆਂ ਨਾਲ ਸਮਾਨ ਹੋਵੇ। ੬ ਉਦਰ. ਪੇਟ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2647,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਦੇਣ

ਦੇਣ [ਨਾਂਪੁ] ਕਰਜ਼, ਉਧਾਰ; ਦਿੱਤੀ ਹੋਈ ਵਸਤ; ਯੋਗਦਾਨ; ਅਹਿਸਾਨ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2656,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਦੂਣ

ਦੂਣ [ਨਾਂਇ] ਦੋ ਪਹਾੜੀਆਂ ਵਿਚਕਾਰਲਾ ਇਲਾਕਾ, ਵਾਦੀ; ਦੋਹਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2662,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਦੌਣ

ਦੌਣ [ਨਾਂਇ] ਉਹ ਰੱਸੀ ਜੋ ਮੰਜੀ ਨੂੰ ਕੱਸਣ ਲਈ ਸੰਘੇ ਵਿੱਚ ਪਾਈ ਜਾਂਦੀ ਹੈ, ਪੈਂਦ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2779,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਦੌਣ

ਦੌਣ (ਨਾਂ,ਇ) ਮੰਜੇ ਦੀ ਪੈਂਦ ਵੱਲ ਦੇ ਪਾਸੇ ਮੰਜੇ ਦੇ ਸੰਘਿਆਂ ਨੂੰ ਕੱਸਣ ਲਈ ਮੱਲ ਅਤੇ ਸੇਰੂ ਨੂੰ ਵਲ਼ੀ ਜਾਣ ਵਾਲੀ ਰੱਸੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2783,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ