ਦੇਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੇਰ ( ਨਾਂ , ਇ ) ਕਿਸੇ ਕੰਮ ਵਿੱਚ ਮਿੱਥੇ ਸਮੇਂ ਤੋਂ ਵੱਧ ਹੋਈ ਦੇਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9587, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੇਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੇਰ [ ਨਾਂਇ ] ਵੱਧ ਸਮਾਂ ਲੱਗਣ ਦਾ ਭਾਵ , ਚਿਰ , ਦੇਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9602, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦੇਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੇਰ . ਫ਼ਾ ਸੰਗ੍ਯਾ— ਚਿਰ. ਵਿਲੰਬ । ੨ ਦੇਵਰ ਦਾ ਸੰਖੇਪ । ੩ ਦੇਵਰਾਨੀ ਦਾ ਸੰਖੇਪ. ਦਿਰਾਨੀ. “ ਦੇਰ ਜਿਠਾਣੀ ਮੁਈ ਦੂਖਿ ਸੰਤਾਪਿ.” ( ਆਸਾ ਮ : ੫ ) ਇਸ ਥਾਂ ਭਾਵ ਆਸਾ ਤ੍ਰਿ੄ਨਾ ਤੋਂ ਹੈ. “ ਦੇਰ ਜੇਠਾਨੜੀ ਆਹ.” ( ਮਾਰੂ ਅ : ਮ : ੧ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9369, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦੇਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਦੇਰ ( ਸੰ. । ਪੰਜਾਬੀ ਦੇਰਾਣੀ ਦਾ ਸੰਖੇਪ ) ੧. ਦਿਰਾਣੀ । ਯਥਾ-‘ ਦੇਰ ਜਿਠਾਣੀ’ ਭਾਵ ਆਸ਼ਾ ਤ੍ਰਿਸ਼ਨਾ

                      ਦੇਖੋ , ‘ ਦੇਰ ਜਿਠਾਣੀ’

੨. ( ਫ਼ਾਰਸੀ ) ਬਿਲੰਬ , ਚਿਰ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9299, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.