ਦੇਸ਼ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Country ( ਕਅੱਨਟਰਿ ) ਦੇਸ਼ : ਇਕ ਦੇਸ਼ ਜਾਂ ਰਾਸ਼ਟਰ ਜਿਸ ਨੂੰ ਅੱਗੇ ਹੋਰ ਪ੍ਰਬੰਧਕ ਇਕਾਈਆਂ ਵਿੱਚ ਵੰਡਿਆ ਹੁੰਦਾ ਹੈ , ਜਿਵੇਂ ਭਾਰਤ ਰਾਜਾਂ , ਜ਼ਿਲ੍ਹਿਆਂ , ਤਹਿਸੀਲਾਂ , ਆਦਿ ਵਿੱਚ ਵੰਡਿਆ ਹੋਇਆ ਹੈ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2766, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਦੇਸ਼ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੇਸ਼ [ ਨਾਂਪੁ ] ਮੁਲਕ , ਵਤਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2762, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.