ਦ੍ਰਵ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Solvent ( ਸੌਲਵਅਨਟ ) ਦ੍ਰਵ : ਘੋਲ ( solution ) ਦਾ ਹਿੱਸਾ ਜਿਹੜਾ ਭਾਰੀ ਮਿਕਦਾਰ ਵਿੱਚ ਮੌਜੂਦ ਹੈ । ਇਹ ਆਮ ਤੌਰ ਤੇ ਤਰਲ ਹੈ , ਜਿਸ ਵਿੱਚ ਘੁਲਣਸ਼ੀਲ ਪਦਾਰਥ ( solute ) ਘੁਲੇ ਹੁੰਦੇ ਹਨ । ਪਰ ਜੇਕਰ ਇਸ ਵਿੱਚ ਕੋਈ ਚੀਜ਼ ਘੋਲੀ ਜਾਵੇ ( solvent ) ਉਹ ਪਾਣੀ ਨਾ ਹੋਵੇ ਤਦ ਉਸ ਨੂੰ ਗ਼ੈਰ-ਜਲੀ ਦਰੱਵ ( non aqu-eous solvent ) ਕਹਿੰਦੇ ਹਾਂ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1820, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਦ੍ਰਵ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦ੍ਰਵ [ ਵਿਸ਼ੇ ] ਤਰਲ , ਵਗਣ ਵਾਲ਼ਾ ( ਪਦਾਰਥ )


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1810, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦ੍ਰਵ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦ੍ਰਵ . ਸੰ. ( ਦ੍ਰੁ. ਧਾ— ਦੌੜਨਾ , ਵਹਿਣਾ ) ਸੰਗ੍ਯਾ— ਵਹਾਉ । ੨ ਪਘਰਾਉ । ੩ ਦੌੜ । ੪ ਵੇਗ । ੫ ਵਿ— ਪਾਣੀ ਜੇਹਾ ਪਤਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1539, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.