ਦੱਰਾ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Gap ( ਗੈਪ ) ਦੱਰਾ : ਦੋ ਪਹਾੜੀਆਂ ਵਿਚਕਾਰ ਨੀਵੀਂ ਥਾਂ ਜਾਂ ਦੱਰਾ , ਜਿਹੜਾ ਆਵਾਜਾਈ ਵਾਸਤੇ ਲਾਂਘੇ ਦਾ ਕੰਮ ਦਿੰਦਾ ਹੈ । ਜੇਕਰ ਦਰਿਆ ਲੰਘਦਾ ਹੋਵੇ ਤਾਂ ਜਲ-ਦਰਾ ( water gap ) , ਜੇਕਰ ਨਦੀ ਹਰਨ ( river capture ) ਹੋਵੇ ਤਾਂ ਖ਼ੁਸ਼ਕ ਦਰਾ ( dry gap ) ਜਾਂ ਵਾਯੂ ਦਰਾ ( wind gap ) ਕਹਿੰਦੇ ਹਾਂ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2705, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਦੱਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੱਰਾ [ ਨਾਂਪੁ ] ( ਭੂਗੋ ) ਦੋ ਪਹਾੜਾਂ ਦੇ ਵਿਚਕਾਰ ਕੁਦਰਤੀ ਰਸਤਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2699, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.