ਲਾਗ–ਇਨ/ਨਵਾਂ ਖਾਤਾ |
+
-
 
ਧਨਾਢ

ਧਨਾਢ ਵਿ—ਮਾਲਦਾਰ. ਦੌਲਤਮੰਦ. “ਧਨਾਢਿ ਆਢਿ ਭੰਡਾਰ ਹਰਿਨਿਧਿ, ਹੋਤ ਜਿਨਾ ਨ ਚੀਰ.” (ਗੂਜ ਅ: ਮ: ੫) ਜਿਨ੍ਹਾਂ ਪਾਸ ਓਢਣ ਨੂੰ ਵਸਤ੍ਰ ਭੀ ਨਹੀਂ ਸੀ, ਓਹ ਹਰਿਨਿਧਿ ਦਾ ਭਾਂਡਾਰ ਪਾਕੇ ਧਨਵਾਨਾਂ ਦੇ ਆਧਾਰ ਹੋ ਗਏ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 520,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/1/2015 12:00:00 AM
ਹਵਾਲੇ/ਟਿੱਪਣੀਆਂ: noreference

ਧਨਾਢ

ਧਨਾਢ [ਵਿਸ਼ੇ] ਵੇਖੋ ਧਨਵੰਤ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 645,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਧਨਾਢ

ਧਨਾਢ (ਨਾਂ,ਪੁ,ਵਿ) ਦੌਲਤਮੰਦ; ਮਾਲਦਾਰ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 650,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ