ਲਾਗ–ਇਨ/ਨਵਾਂ ਖਾਤਾ |
+
-
 
ਧਮਕ

ਧਮਕ. ਸੰਗ੍ਯਾ—ਧਮ ਧਮ ਸ਼ਬਦ. ਧਮਾਕਾ. ਤੋਪ ਆਦਿ ਦੀ ਧੁਨਿ. ਕਿਸੀ ਭਾਰੀ ਵ੎ਤੁ ਦੇ ਡਿਗਣ ਤੋਂ ਉਪਜੀ ਆਵਾਜ਼। ੨ ਤੋਪ ਆਦਿ ਦੀ ਆਵਾਜ਼ ਤੋਂ ਅਥਵਾ ਭਾਰੀ ਚੀਜ਼ ਦੇ ਡਿਗਣ ਤੋਂ ਹੋਇਆ ਕੰਪ (ਕਾਂਬਾ).

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 342,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/1/2015 12:00:00 AM
ਹਵਾਲੇ/ਟਿੱਪਣੀਆਂ: noreference

ਧਮਕ

ਧਮਕ [ਨਾਂਇ] ਧਮਕਣ ਦਾ ਭਾਵ, ਕੰਬਣੀ, ਥਰਥਰਾਹਟ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 430,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਧਮਕ

ਧਮਕ (ਨਾਂ,ਇ) ਭਾਰੀ ਚੀਜ਼ ਦੇ ਡਿੱਗਣ ਤੋਂ ਪੈਦਾ ਹੋਈ ਅਵਾਜ਼

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 433,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ