ਧਮਕੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਮਕੀ [ ਨਾਂਇ ] ਦਬਕਾ , ਝਿੜਕੀ , ਡਰਾਵਾ , ਘੁਰਕੀ , ਘੂਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 779, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਧਮਕੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਮਕੀ . ਸੰਗ੍ਯਾ— ਧਮਕਾਉਣ ਦੀ ਕ੍ਰਿਯਾ. ਘੁਰਕੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 571, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਧਮਕੀ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Threat _ਧਮਕੀ : ਕਿਸੇ ਹੋਰ ਵਿਅਕਤੀ ਨੂੰ ਜਾਂ ਉਸ ਦੀ ਸੰਪਤੀ ਨੂੰ ਨੁਕਸਾਨ ਜਾਂ ਹਾਨੀ ਪਹੁੰਚਾਉਣ ਦਾ ਅਜਿਹਾ ਇਰਾਦਾ ਜਿਸ ਤੋਂ ਸਬੰਧਤ ਵਿਅਕਤੀ ਨੂੰ ਸੰਸੂਚਿਤ ਕੀਤਾ ਗਿਆ ਹੋਵੇ , ਖ਼ਾਸ ਕਰ ਅਜਿਹਾ ਇਰਾਦਾ ਜੋ ਦੂਜੇ ਵਿਅਕਤੀ ਦੀ ਸਵੈ-ਇੱਛਾ ਨਾਲ ਜਾਂ ਕਾਨੂੰਨ-ਪੂਰਨ ਸੰਮਤੀ ਨਾਲ ਕੰਮ ਕਰਨ ਦੀ ਆਜ਼ਾਦੀ ਨੂੰ ਸੀਮਤ ਕਰਦਾ ਹੋਵੇ ।

            ਧਮਕੀ ਦਾ ਸਾਰੰਸ਼ ਇਹ ਹੈ ਕਿ ਉਹ ਜਿਸ ਵਿਅਕਤੀ ਨੂੰ ਦਿੱਤੀ ਜਾਂਦੀ ਹੈ ਉਸ ਨੂੰ ਭੈਭੀਤ ਕਰਨ ਜਾਂ ਉਸ ਦੀ ਇੱਛਾ ਨੂੰ ਦਬਾ ਦੇਣ ਲਈ ਦਿੱਤੀ ਜਾਂਦੀ ਹੈ ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 559, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.