ਲਾਗ–ਇਨ/ਨਵਾਂ ਖਾਤਾ |
+
-
 
ਧ੍ਰੁਕ

ਧ੍ਰੁਕ (ਕ੍ਰਿ.। ਸੰਸਕ੍ਰਿਤ ਧਾਤੂ ਧ੍ਰਿਜ=ਚਲਨਾ। ਲੰ. ਪੰਜਾਬੀ) ਦੌੜ , ਦੌੜੇ। ਦੇਖੋ , ‘ਧ੍ਰੁਕਿ ਵਿਲਾੜਿ’

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1641,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਧ੍ਰੇਕ

ਧ੍ਰੇਕ. ਸੰ. दे्रका —ਦ੍ਰੇਕਾ. ਸੰਗ੍ਯਾ—ਡੇਕ. ਦੇਖੋ, ਡੇਕ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1654,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/1/2015 12:00:00 AM
ਹਵਾਲੇ/ਟਿੱਪਣੀਆਂ: noreference

ਧਰੱਕ

ਧਰੱਕ (ਨਾਂ,ਇ) ਦੋਵੇਂ ਪੈਰ ਜੋੜ ਕੇ ਨੀਵੇਂ ਥਾਂ ਮਾਰੀ ਛਾਲ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1673,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਧਰੇਕ

ਧਰੇਕ (ਨਾਂ,ਇ) ਵੇਖੋ : ਡੇਕ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1700,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਧਰੇਕ

ਧਰੇਕ [ਨਾਂਇ] ਡੇਕ , ਬਕੈਨ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1700,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ