ਧਰਾਤਲ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Terrain , terrane ( ਟਅਰੇਇਨ ) ਧਰਾਤਲ : ਖੇਤਰੀ ਥਲ-ਰੂਪ : ਇਕ ਇਲਾਕੇ ਦੀਆਂ ਕੁਦਰਤੀ ਆਕ੍ਰਿਤੀਆਂ ਦੇ ਭੌਤਿਕੀ ਵਿਸ਼ੇਸ਼ਤਾਵਾਂ । ਉਸ ਵਿੱਚ ਭੂ-ਬਣਤਰਾਂ , ਬਨਸਪਤੀ ਅਤੇ ਮਿੱਟੀਆਂ ਸ਼ਾਮਲ ਹੁੰਦੀਆਂ ਹਨ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2208, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਧਰਾਤਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਰਾਤਲ [ ਨਾਂਪੁ ] ਧਰਤੀ ਦੀ ਉਪਰਲੀ ਸਤ੍ਹਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2204, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.