ਲਾਗ–ਇਨ/ਨਵਾਂ ਖਾਤਾ |
+
-
 
ਧਰਾ

ਧਰਾ (ਸੰ.। ਸੰਸਕ੍ਰਿਤ) ੧. ਪ੍ਰਿਥਵੀ

੨. (ਸੰਸਕ੍ਰਿਤ ਧਾਰਣ। ਪੰਜਾਬੀ ਧਰਣਾ ਤੋਂ) ਧਰਿਆ, ਰਖਿਆ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1059,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਧੋਰਾ

ਧੋਰਾ (ਸੰ.। ਦੇਖੋ , ਧੋਰ) ੧. ਨੇੜਾ , ਸਮੀਪਤਾ।

੨. ਆਸਰਾ। ਯਥਾ-‘ਮੈ ਆਹਿਓ ਤੁਮੑਰਾ ਧੋਰਾ’ ਮੈ ਤੁਹਾਡੀ ਸਮੀਪਤਾ ਹੀ ਚਾਹੀ ਹੈ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1059,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਧਰਾ

ਧਰਾ. ਦੇਖੋ, ਧੜਾ. “ਪੁਨ ਕਹਿ ਬਾਟ ਧਰਾ ਅਨਵਾਯੋ.” (ਗੁਪ੍ਰਸੂ) ਵੱਟਾ ਅਤੇ ਧੜਾ ਮੰਗਵਾਇਆ। ੨ ਧਾਰਣ ਕੀਤਾ. ਧਾਰਿਆ। ੩ ਆਧਾਰ. ਆਸਰਾ. “ਸੋ ਦਰਵੇਸੁ ਜਿਸੁ ਸਿਫਤਿ ਧਰਾ.” (ਮਾਰੂ ਸੋਲਹੇ ਮ: ੫) ੪ ਸੰ. ਧਰਤੀ. ਜ਼ਮੀਨ। “ਵਡਭਾਗਨ ਜਾਨਹੁ ਇਹ ਧਰਾ। ਜਿਸ ਤੇ ਆਨਿ ਗੁਰੂ ਪਗ ਧਰਾ.” (ਗੁਪ੍ਰਸੂ) ੫ ਮਿੰਜ. ਮੱਜਾ. ਮਿੱਝ । ੬ ਨਾੜੀ. ਰਗ। ੭ ਦੇਖੋ, ਉਪਲ੖਴ ੨.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1064,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/1/2015 12:00:00 AM
ਹਵਾਲੇ/ਟਿੱਪਣੀਆਂ: noreference

ਧੌਰਾ

ਧੌਰਾ. ਦੇਖੋ, ਧਉਲਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1065,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/1/2015 12:00:00 AM
ਹਵਾਲੇ/ਟਿੱਪਣੀਆਂ: noreference

ਧੂਰਾ

ਧੂਰਾ. ਸੰਗ੍ਯਾ—ਚੂਰਣ. ਧੂਲਿ ਜੇਹਾ ਬਾਰੀਕ ਪੀਠਾ ਪਦਾਰਥ। ੨ ਬਾਰੀਕ ਪੀਠੀ ਵਸਤੁ ਦੇ ਭੁੱਕਣ (ਛਿੜਕਣ) ਦੀ ਕ੍ਰਿਯਾ. “ਧੂਰਾ ਕੀਆ ਤਵਨ ਕੇ ਅੰਗਾ.” (ਚਰਿਤ੍ਰ ੨੮੧)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1066,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/1/2015 12:00:00 AM
ਹਵਾਲੇ/ਟਿੱਪਣੀਆਂ: noreference

ਧੋਰਾ

ਧੋਰਾ. ਬਾਂਗਰ. ਸੰਗ੍ਯਾ—ਆਸਰਾ. “ਈਹਾ ਊਹਾ ਤੁਹਾਰੋ ਧੋਰਾ.” (ਸੋਰ ਮ: ੫) ੨ ਸਮੀਪਤਾ. ਨੇੜਾ. “ਮੈ ਆਹਿਓ ਤੁਮਰਾ ਧੋਰਾ.” (ਗੂਜ ਮ: ੫)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1067,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/1/2015 12:00:00 AM
ਹਵਾਲੇ/ਟਿੱਪਣੀਆਂ: noreference

ਧੁਰਾ

ਧੁਰਾ. ਦੇਖੋ, ਧੁਰ ੧.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1067,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/1/2015 12:00:00 AM
ਹਵਾਲੇ/ਟਿੱਪਣੀਆਂ: noreference

ਧੁਰਾ

ਧੁਰਾ [ਨਾਂਪੁ] ਉਹ ਲੱਠ ਜਿਸ ਦੁਆਲ਼ੇ ਪਹੀਆ ਘੁੰਮਦਾ ਹੈ; ਕੇਂਦਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1169,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਧੁਰਾ

ਧੁਰਾ (ਨਾਂ,ਪੁ) ਪਹੀਆ ਆਦਿ ਘੁੰਮਣ ਲਈ ਛੇਕ ਵਿੱਚ ਪਾਇਆ ਲੋਹੇ ਆਦਿ ਦਾ ਲੱਠਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1174,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ