ਧੂੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੂੜ ( ਨਾਂ , ਇ ) ਬਰੀਕ ਮਿੱਟੀ-ਘੱਟਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3728, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧੂੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੂੜ [ ਨਾਂਇ ] ਵੇਖੋ ਧੂਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3718, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਧੂੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੂੜ ਦੇਖੋ , ਧੂਲਿ. ਭਾਵ— ਚਰਣ ਰਜ. “ ਧੂੜਿ ਤਿਨਾਕੀ ਜੇ ਮਿਲੈ.” ( ਤਿਲੰ ਮ : ੧ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3501, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਧੂੜ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਧੂੜ ( ਸੰ. । ਸੰਸਕ੍ਰਿਤ ਧੂਲਿ : । ਹਿੰਦੀ ਧੂਰ । ਪੰਜਾਬੀ ਧੂੜ ) ਮਿੱਟੀ , ਖ਼ਾਕ । ਯਥਾ-‘ ਤਿਤ ਤਨਿ ਧੂੜਿ ਧੁਮਾਈ’ । ਤਥਾ-‘ ਧੂੜਿ ਮਣੀ ਗਾਡੀ ਚਾਲਤੀ’ । ਮਿੱਟੀ ਦੀ ਬਣੀ ਹੋਈ ਗੱਡੀ ਚਲਦੀ ਹੈ । ਭਾਵ ਦੇਹ ਰੂਪ ਗੱਡੀ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3484, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.