ਧੂੰਆਂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੂੰਆਂ ( ਨਾਂ , ਪੁ ) ਅੱਗ ਬਲਣ ਕਰਕੇ ਉੱਪਰ ਨੂੰ ਉੱਠੇ ਭੂਰੇ ਕਾਲੇ ਰੰਗ ਦੇ ਬੁਖ਼ਾਰਾਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2034, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧੂੰਆਂ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Smoke ( ਸਮਅਉਕ ) ਧੂੰਆਂ : ਸੂਖਮ ਕਾਰਬੋਨੀ ( carbonaceous ) ਕਣ , ਜਿਹੜੇ ਵਾਯੂ ਧਾਰਾਵਾਂ ਦੁਆਰਾ ਵਾਯੂਮੰਡਲ ਵਿੱਚ ਪਹੁੰਚੇ ਦਿਖਾਈ ਦਿੰਦੇ ਹਨ । ਇਹ ਅਧਿਕਤਰ ਬਾਲਣ ( ਈਂਧਨ ) ਦੇ ਅਧੂਰੇ ਜਲਣ ਨਾਲ ਪੈਦਾ ਹੋਏ ਹੁੰਦੇ ਹਨ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2032, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਧੂੰਆਂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੂੰਆਂ [ ਨਾਂਪੁ ] ਵੇਖੋ ਧੂੰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2026, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.