ਲਾਗ–ਇਨ/ਨਵਾਂ ਖਾਤਾ |
+
-
 
ਨਕਲ

Copy

ਕਿਸੇ ਡਾਕੂਮੈਂਟ ਦੀ ਨਕਲੀ ਪਰਤ ਨੂੰ ਨਕਲ ਜਾਂ ਕਾਪੀ ਕਹਿੰਦੇ ਹਨ। ਦੂਜੇ ਪਾਸੇ 'ਕਾਪੀ' ਇਕ ਕਮਾਂਡ ਵੀ ਹੈ। ਕਾਪੀ ਕਰਨ ਸਮੇਂ ਮੁੱਖ ਡਾਕੂਮੈਂਟ ਆਪਣੀ ਪੁਰਾਣੀ ਸਥਿਤੀ ਉੱਤੇ ਸਥਿਰ ਰਹਿੰਦਾ ਹੈ ਤੇ ਉਸ ਦੀ ਨਕਲ ਨਵੀਂ (ਦੱਸੀ ਗਈ) ਥਾਂ ਉੱਤੇ ਹੋ ਜਾਂਦੀ ਹੈ।

ਲੇਖਕ : ਸੀ.ਪੀ. ਕੰਬੋਜ,     ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2193,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/5/2015 12:00:00 AM
ਹਵਾਲੇ/ਟਿੱਪਣੀਆਂ: null

ਨੁਕਲ

ਨੁਕਲ. ਅ਼  ਨੁਕ਼ਲ. ਸੰਗ੍ਯਾ—ਸ਼ਰਾਬ ਪੀਣ ਪਿੱਛੋਂ ਮੂੰਹ ਦਾ ਸਵਾਦ ਸਵਾਰਣ ਲਈ ਮਾਸ ਆਦਿ ਜੋ ਵਸ੍ਤੁ ਖਾਧੀ ਜਾਵੇ. “ਕਰ੍ਯੋ ਪਾਨ ਮੁਖ ਨੁਕਲ ਮੰਗਾਇ.” (ਗੁਪ੍ਰਸੂ) ੩ ਨਕੁਲ ਦੀ ਥਾਂ ਕਈ ਅਞਾਣ ਲਿਖਾਰੀਆਂ ਨੇ ਨੁਕਲ ਸ਼ਬਦ ਲਿਖ ਦਿੱਤਾ ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2198,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਨਕ਼ਲ

ਨਕ਼ਲ. ਅ਼   ਸੰਗ੍ਯਾ—ਅਨੁਕਰਣ. ਕਿਸੇ ਵ੎ਤੁ ਜੇਹੀ ਸ਼ਕਲ ਬਣਾਉਣ ਦੀ ਕ੍ਰਿਯਾ। ੨ ਉਤਾਰਾ. ਕਾਪੀ (Copy). ੩ ਇੱਕ ਥਾਂ ਤੋਂ ਦੂਜੇ ਥਾਂ ਲੈ ਜਾਣ ਦੀ ਕ੍ਰਿਯਾ। ੪ ਇੱਕ ਪ੍ਰਕਾਰ ਦਾ ਨਾਟਕ , ਜਿਸ ਵਿੱਚ ਕਿਸੇ ਨਜਾਰੇ ਦੀ ਹੂਬਹੂ ਝਾਕੀ ਦੱਸੀ ਜਾਂਦੀ ਹੈ. Farce. Drama.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2199,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਨਕੁਲ

ਨਕੁਲ. ਸੰ. ਸੰਗ੍ਯਾ—ਨਿਉਲਾ। ੨ ਰਾਜਾ ਯੁਧਿ੡੄਎ਰ ਦਾ ਛੋਟਾ ਭਾਈ , ਜੋ ਮਾਦ੍ਰੀ ਦੇ ਉਦਰੋਂ ਅਸ਼੍ਵਿਨੀ ਕੁਮਾਰਾਂ ਦੇ ਸੰਯੋਗ ਨਾਲ ਪੈਦਾ ਹੋਇਆ। ੩ ਸ਼ਿਵ. ਮਹਾਦੇਵ। ੪ ਵਿ—ਜਿਸ ਦਾ ਕੁਲ (ਵੰਸ਼) ਨਹੀਂ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2199,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਨਕੇਲ

ਨਕੇਲ. ਸੰਗ੍ਯਾ—ਨਾਸਿਕਾ-ਕੀਲ. ਉੱਠ ਆਦਿ ਪਸ਼ੂਆਂ ਨੂੰ ਕਾਬੂ ਕਰਨ ਲਈ ਨੱਕ ਵਿੱਚ ਪਾਇਆ ਲਾਟੂ , ਛੱਲਾ , ਰੱਸਾ ਆਦਿ. ਨੱਥ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2203,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਨੱਕਲ

ਨੱਕਲ (ਵਿ,ਪੁ) ਮੋਟੇ ਅਤੇ ਭੱਦੇ ਨੱਕ ਦੀ ਬਣਤਰ ਵਾਲਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2217,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਨੁਕਲ

ਨੁਕਲ (ਨਾਂ,ਪੁ) ਵਿਆਹ ਸ਼ੁਰੂ ਹੋਣ ਤੋਂ ਪਹਿਲਾਂ ਵਰ ਵਾਲੀ ਧਿਰ ਵੱਲੋਂ ਕੰਨਿਆਂ ਨੂੰ ਸੁਹਾਗ ਪੁੜੇ ਨਾਲ ਭੇਜਿਆ ਜਾਣ ਵਾਲਾ ਮਿਠਿਆਈ ਦਾ ਭਰਿਆ ਛਿੱਕੂ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2219,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਨੁਕਲ

ਨੁਕਲ (ਨਾਂ,ਪੁ) ਸ਼ਰਾਬ ਪੀਣ ਉਪਰੰਤ ਸੁਆਦ ਬਦਲਣ ਲਈ ਖਾਧਾ ਜਾਣ ਵਾਲਾ ਲਾਜਮਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2219,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਨਕੇਲ

ਨਕੇਲ (ਨਾਂ,ਇ) ਊਠ ਨੂੰ ਕਾਬੂ ਕਰਕੇ ਰੱਖਣ ਲਈ ਨੱਕ ਵਿੰਨ੍ਹ ਕੇ ਪਾਈ ਲਾਟੀ ਨੂੰ ਬੰਨ੍ਹੀ ਜਾਣ ਵਾਲੀ ਰੱਸੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2308,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਨਕਲ

ਨਕਲ [ਨਾਂਇ] ਉਤਾਰਾ , ਕਾਪੀ, ਪ੍ਰਤਿਰੂਪ; ਰੀਸ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2644,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਨਕਲ

ਨਕਲ (ਨਾਂ,ਇ) 1 ਕਿਸੇ ਨੂੰ ਵੇਖ ਕੇ ਉਸ ਤੁਲ ਕਰਨ ਦੀ ਕਿਰਿਆ 2 ਕਿਸੇ ਲਿਖ਼ਤ ਦਾ ਉਤਾਰਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2649,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ