ਨਕਾਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਕਾਰਾ ( ਵਿ , ਪੁ ) ਕਿਸੇ ਵੀ ਕੰਮ ਦੇ ਅਯੋਗ; ਨਿਕੰਮਾ; ਵਰਤੋਂ ਦੇ ਅਯੋਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1028, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਕਾਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਕਾਰਾ [ ਵਿਸ਼ੇ ] ਬੇਕਾਰ , ਅਯੋਗ , ਨਿਕੰਮਾ; ਅੰਗਹੀਣ , ਅਪਾਹਜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1018, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਕਾਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਕਾਰਾ . ਨਾ ਕਾਰਜ ਕਰਨ ਵਾਲਾ. ਨਿਕੰਮਾ. ਮਖੱਟੂ । ੨ ਦੇਖੋ , ਨਗਾਰਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 792, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.