ਨਪੁੰਸਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਪੁੰਸਕ ( ਵਿ , ਪੁ ) ਨਮਰਦ; ਹੀਜੜਾ; ਡਰਪੋਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1363, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਪੁੰਸਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਪੁੰਸਕ [ ਵਿਸ਼ੇ ] ਨਾਮਰਦ; ਹੀਜੜਾ; ਡਰਪੋਕ , ਡਰੂ , ਕਾਇਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1357, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਪੁੰਸਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਪੁੰਸਕ . ਸੰ. ਸੰਗ੍ਯਾ— ਨਹੀਂ ਹੈ ਪੁੰਸਤ੍ਵ ( ਪੁਰੁ੄ਤ੍ਵ ) ਜਿਸ ਵਿੱਚ. ਸੰਤਾਨ ਪੈਦਾ ਕਰਨ ਦੀ ਯੋਗ੍ਯਤਾ ਜਿਸ ਵਿੱਚ ਨਹੀਂ. ਨਾਮਰਦ । ੨ ਹੀਜੜਾ । ੩ ਕਾਇਰ. ਡਰਪੋਕ. “ ਜਬਹਿ ਨਪੁੰਸਕ ਅਮਰ ਨਿਹਾਰੇ.” ( ਨਾਪ੍ਰ ) ੪ ਨਪੁੰਸਕ ਲਿੰਗ. ਜੈਸੇ— ਆਕਾਸ਼ , ਬ੍ਰਹੑਮ ਆਦਿ ਸ਼ਬਦ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1287, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.