ਲਾਗ–ਇਨ/ਨਵਾਂ ਖਾਤਾ |
+
-
 
ਨਹੀ

ਨਹੀ   ਵ੍ਯ—ਦੇਖੋ, ਨਹਿ. “ਨਹੀ ਛੋਡਉ ਰੇ ਬਾਬਾ ਰਾਮ ਨਾਮ.” (ਬਸੰ ਕਬੀਰ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2679,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਨਹੀਂ

ਨਹੀਂ   ਵ੍ਯ—ਦੇਖੋ, ਨਹਿ. “ਨਹੀ ਛੋਡਉ ਰੇ ਬਾਬਾ ਰਾਮ ਨਾਮ.” (ਬਸੰ ਕਬੀਰ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2679,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਨਹੀ

ਨਹੀ (ਅ.। ਸੰਸਕ੍ਰਿਤ ਨਹਿ) ਨਹੀਂ। ਯਥਾ-‘ਨਹੀ ਤੁਲਿ ਰਾਮ ਨਾਮ ਬੀਚਾਰੁ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2679,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM

ਨੇਹੀ

ਨੇਹੀ (ਸੰ.। ਸੰਸਕ੍ਰਿਤ ਨਹੑ=ਬੰਨ੍ਹਣਾ। ਪੁ. ਪੰਜਾਬੀ ਨੇਹਣਾ=) ਬੰਨ੍ਹ ਲੈਣਾ

੧. ਦ੍ਰਿੜ੍ਹਤਾ, ਹਠ, ਧੀਰਜ। ਯਥਾ-‘ਣਾਣਾ ਰਣਿ ਰੂਤਉ ਨਰ ਨੇਹੀ ਕਰੈ ’। ਰਣ ਵਿਖੇ ਜੁਟਿਆ ਹੋਇਆ ਹਠ ਹੀ ਕਰੇ। ਦੇਖੋ , ‘ਣਾਣਾ’

੨. (ਪੰਜਾਬੀ ਨੇਂਹਣੀ) ਉਹ ਸਿਧੀ ਖੜੀ ਲੱਕੜੀ ਜਿਸ ਨਾਲ ਮਧਾਣੀ ਦੀ ਲੱਠ ਰੱਸੀ ਨਾਲ ਬੰਨ੍ਹੀ ਹੈ। ਯਥਾ-‘ਜਿਨਿ ਬਾਸਕੁ ਨੇਤ੍ਰੈ ਘਤਿਆ ਕਰਿ ਨੇਹੀ ਤਾਣੁ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2679,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਨੁਹੀ

ਨੁਹੀ. ਦੇਖੋ, ਨੁਹ ੪.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2683,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਨੇਹੀ

ਨੇਹੀ. ਸੰਗ੍ਯਾ—ਰੱਸੀ. ਦੇਖੋ, ਨਹਨ। ੨ ਅ਼  ਨਹ਼ੀ. ਮਥਨ (ਰਿੜਕਣ) ਦੀ ਕ੍ਰਿਯਾ। ੩ ਮਟਕਾ , ਜਿਸ ਵਿੱਚ ਦੁੱਧ ਰੱਖੀਦਾ ਹੈ. “ਜਿਨਿ ਬਾਸੁਕ ਨੇਤ੍ਰੈ ਘਤਿਆ ਕਰਿ ਨੇਹੀ ਤਾਣੁ.” (ਵਾਰ ਰਾਮ ੩) ੪ ਅ਼  ਸੰਗ੍ਯਾ—ਦੂਰਅੰਦੇਸ਼ੀ. ਪੇਸ਼ਬੀਨੀ. ਆਕਬਤ ਅੰਦੇਸ਼ੀ. “ਰਣਿ ਰੂਤਉ

ਨਰ ਨੇਹੀ ਕਰੈ.” (ਗਉ ਬਾਵਨ ਕਬੀਰ) ੫ ਸੰ. स्नेहिन्. ਵਿ—ਸਨੇਹੀ. ਨੇਹ (ਸੇ਩ਹ) ਕਰਨ ਵਾਲਾ. “ਗੁਰੁਚਰਨਨ ਕੋ ਨੇਹੀ.” (ਗੁਰੁਪਦ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2683,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਨੇਹੀਂ

ਨੇਹੀਂ (ਨਾਂ,ਇ) ਇੱਕ ਨੁੱਕਰ ਤੇ ਖੜ੍ਹੇ ਰੁਖ਼ ਥੂਹਣੀ ਲਾ ਕੇ ਦੁੱਧ ਰਿੜਕਣ ਲਈ ਬਣਾਇਆ ਲੱਕੜ ਦਾ ਢਾਂਚਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2704,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਨਹੀਂ

ਨਹੀਂ [ਨਿਪਾ] ਵੇਖੋ ਨਈਂ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2706,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ