ਨੇਹੀਂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੇਹੀਂ ( ਨਾਂ , ਇ ) ਇੱਕ ਨੁੱਕਰ ਤੇ ਖੜ੍ਹੇ ਰੁਖ਼ ਥੂਹਣੀ ਲਾ ਕੇ ਦੁੱਧ ਰਿੜਕਣ ਲਈ ਬਣਾਇਆ ਲੱਕੜ ਦਾ ਢਾਂਚਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3187, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਹੀਂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਹੀਂ [ ਨਿਪਾ ] ਵੇਖੋ ਨਈਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3191, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਹੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਹੀ     ਵ੍ਯ— ਦੇਖੋ , ਨਹਿ. “ ਨਹੀ ਛੋਡਉ ਰੇ ਬਾਬਾ ਰਾਮ ਨਾਮ.” ( ਬਸੰ ਕਬੀਰ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3141, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਨਹੀਂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਹੀਂ     ਵ੍ਯ— ਦੇਖੋ , ਨਹਿ. “ ਨਹੀ ਛੋਡਉ ਰੇ ਬਾਬਾ ਰਾਮ ਨਾਮ.” ( ਬਸੰ ਕਬੀਰ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3141, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਨੁਹੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੁਹੀ . ਦੇਖੋ , ਨੁਹ ੪.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3145, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਨੇਹੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੇਹੀ . ਸੰਗ੍ਯਾ— ਰੱਸੀ. ਦੇਖੋ , ਨਹਨ । ੨ ਅ਼ ਨਹ਼ੀ. ਮਥਨ ( ਰਿੜਕਣ ) ਦੀ ਕ੍ਰਿਯਾ । ੩ ਮਟਕਾ , ਜਿਸ ਵਿੱਚ ਦੁੱਧ ਰੱਖੀਦਾ ਹੈ. “ ਜਿਨਿ ਬਾਸੁਕ ਨੇਤ੍ਰੈ ਘਤਿਆ ਕਰਿ ਨੇਹੀ ਤਾਣੁ.” ( ਵਾਰ ਰਾਮ ੩ ) ੪ ਅ਼ ਸੰਗ੍ਯਾ— ਦੂਰਅੰਦੇਸ਼ੀ. ਪੇਸ਼ਬੀਨੀ. ਆਕਬਤ ਅੰਦੇਸ਼ੀ. “ ਰਣਿ ਰੂਤਉ

 

ਨਰ ਨੇਹੀ ਕਰੈ.” ( ਗਉ ਬਾਵਨ ਕਬੀਰ ) ੫ ਸੰ. स्नेहिन् . ਵਿ— ਸਨੇਹੀ. ਨੇਹ ( ਸੇ਩ਹ ) ਕਰਨ ਵਾਲਾ. “ ਗੁਰੁਚਰਨਨ ਕੋ ਨੇਹੀ.” ( ਗੁਰੁਪਦ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3145, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਨਹੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਨਹੀ ( ਅ. । ਸੰਸਕ੍ਰਿਤ ਨਹਿ ) ਨਹੀਂ । ਯਥਾ-‘ ਨਹੀ ਤੁਲਿ ਰਾਮ ਨਾਮ ਬੀਚਾਰੁ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3137, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਨੇਹੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਨੇਹੀ ( ਸੰ. । ਸੰਸਕ੍ਰਿਤ ਨਹੑ = ਬੰਨ੍ਹਣਾ । ਪੁ. ਪੰਜਾਬੀ ਨੇਹਣਾ = ) ਬੰਨ੍ਹ ਲੈਣਾ ।

੧. ਦ੍ਰਿੜ੍ਹਤਾ , ਹਠ , ਧੀਰਜ । ਯਥਾ-‘ ਣਾਣਾ ਰਣਿ ਰੂਤਉ ਨਰ ਨੇਹੀ ਕਰੈ ’ । ਰਣ ਵਿਖੇ ਜੁਟਿਆ ਹੋਇਆ ਹਠ ਹੀ ਕਰੇ । ਦੇਖੋ , ‘ ਣਾਣਾ’

੨. ( ਪੰਜਾਬੀ ਨੇਂਹਣੀ ) ਉਹ ਸਿਧੀ ਖੜੀ ਲੱਕੜੀ ਜਿਸ ਨਾਲ ਮਧਾਣੀ ਦੀ ਲੱਠ ਰੱਸੀ ਨਾਲ ਬੰਨ੍ਹੀ ਹੈ । ਯਥਾ-‘ ਜਿਨਿ ਬਾਸਕੁ ਨੇਤ੍ਰੈ ਘਤਿਆ ਕਰਿ ਨੇਹੀ ਤਾਣੁ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3137, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.